Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਅਡਾਨੀ ਮਾਮਲੇ ’ਚ ਜੇਪੀਸੀ ਦੀ ਮੰਗ ਲਈ ਵਿਰੋਧੀ ਧਿਰ ਨੇ ਸੰਸਦ ਭਵਨ ਦੇ ਗਲਿਆਰੇ ’ਚ ਪ੍ਰਦਰਸ਼ਨ ਕੀਤਾ

ਨਵੀਂ ਦਿੱਲੀ, ਅਡਾਨੀ ਗਰੁੱਪ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਦੀ ਮੰਗ ਲਈ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਸੰਸਦ ਭਵਨ ਦੀ ਪਹਿਲੀ ਮੰਜ਼ਿਲ ਦੇ ਗਲਿਆਰੇ ਵਿਚ ਪ੍ਰਦਰਸ਼ਨ ਕੀਤਾ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਕਾਂਗਰਸ, ਡੀਐੱਮਕੇ, ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੇ ਕਈ ਸੰਸਦ ਮੈਂਬਰ ਅਤੇ ਕੁਝ ਹੋਰ ਪਾਰਟੀਆਂ ਦੇ ਨੇਤਾ ਵਿਰੋਧ ਵਿੱਚ ਸ਼ਾਮਲ ਹੋਏ। ਦੋਵਾਂ ਸਦਨਾਂ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਹੋਣ ਬਾਅਦ ਵਿਰੋਧੀ ਧਿਰ ਦੇ ਮੈਂਬਰ ਸੰਸਦ ਦੀ ਪਹਿਲੀ ਮੰਜ਼ਿਲ ਦੇ ਗਲਿਆਰੇ ਵਿੱਚ ਇਕੱਠੇ ਹੋ ਗਏ ਅਤੇ ‘ਅਸੀਂ ਜੇਪੀਸੀ ਚਾਹੁੰਦੇ ਹਾਂ’ ਦੇ ਨਾਅਰੇ ਲਾਏ। ਉਨ੍ਹਾਂ ਨੇ ਵੱਡਾ ਬੈਨਰ ਪ੍ਰਦਰਸ਼ਿਤ ਕੀਤਾ, ਜਿਸ ‘ਤੇ ਲਿਖਿਆ ਸੀ ‘ਅਸੀਂ ਜੇਪੀਸੀ ਚਾਹੁੰਦੇ ਹਾਂ।’