Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੰਮ੍ਰਿਤਪਾਲ ਸਿੰਘ ਵੱਲੋਂ ਭੱਜਣ ‘ਚ ਇਸਤੇਮਾਲ ਕੀਤੀ ਗਈ ਬਾਈਕ ਜ਼ਿਲ੍ਹਾ ਜਲੰਧਰ ਦੇ ਦਾਨਪੁਰ ਤੋਂ ਬਰਾਮਦ

ਪੰਜਾਬ ਪੁਲਿਸ ਵੱਲੋਂ ਭਗੌੜਾ ਐਲਾਨੇ ਗਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ । ਦਰਅਸਲ ਅੰਮ੍ਰਿਤਪਾਲ ਵੱਲੋਂ ਫਰਾਰ ਹੋਣ ਲਈ ਵਰਤੀ ਗਈ ਬਾਈਕ ਜ਼ਿਲ੍ਹਾ ਜਲੰਧਰ ਦੇ ਦਾਨਪੁਰ ਤੋਂ ਬਰਾਮਦ ਕਰ ਲਈ ਗਈ ਹੈ ।ਨੰਗਲ ਅੰਬੀਆਂ ਤੋਂ ਤਕਰੀਬਨ 40 ਤੋਂ 45 ਕਿਲੋਮੀਟਰ ਦੂਰੀ ਤੋਂ ਇਹ ਬਾਈਕ ਬਰਾਮਦ ਕੀਤੀ ਗਈ ਹੈ । ਪਲੈਟੀਨਾ ਬਾਈਕ ਉਹੀ ਬਾਈਕ ਹੈ ਅੰਮ੍ਰਿਤਪਾਲ ਭੇਸ ਬਦਲ ਕੇ ਜਿਸ ਬਾਈਕ ”ਤੇ ਫਰਾਰ ਹੋਇਆ ਸੀ ।

ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਭੇਸ ਬਦਲ ਕੇ ਫਰਾਰ ਹੋਣ ਸਮੇਂ ਵਰਤੀ ਗਈ ਬਾਈਕ ਬਰਾਮਦ ਕਰ ਲਈ ਗਈ ਹੈ। ਇਹ ਬਾਈਕ ਜ਼ਿਲ੍ਹਾ ਜਲੰਧਰ ਦੇ ਨੰਗਲ ਅੰਬੀਆਂ ਦੇ ਨੇੜਲੇ ਪਿੰਡ ਦਾਨਪੁਰ ਤੋਂ ਪਰਾਮਦ ਕੀਤੀ ਗਈ ਹੈ । ਦਾਰਾਪੁਰ ਨੰਗਲ ਅੰਬੀਆਂ ਤੋਂ 40 ਤੋਂ 45 ਕਿਲੋਮੀਟਰ ਦੂਰੀ ’ਤੇ ਹੈ । ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜੇ ਹੀ ਕਿਤੇ ਲੁਕਿਆ ਹੋਇਆ ਹੈ ।