Business Khas

ਅੱਜ ਤੋਂ ਮਹਿੰਗਾ ਹੋਇਆ LPG ਸਿਲੰਡਰ

ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 39 ਰੁਪਏ ਦਾ ਵਾਧਾ ਹੋਇਆ ਹੈ। ਨਵੀਆਂ ਦਰਾਂ ਐਤਵਾਰ ਯਾਨੀ 1 ਸਤੰਬਰ 2024 ਤੋਂ ਲਾਗੂ ਹੋ ਗਈਆਂ ਹਨ।ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ 19 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ 1,691.50 ਰੁਪਏ ਹੋ ਗਈ ਹੈ।