Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਆਖਰੀ ਉਮੀਦ ਵੈਲਫੇਅਰ ਸੋਸਾਇਟੀ ਵੱਲੋਂ 34 ਵਾਂ ਖੂਨਦਾਨ ਮਹਾਨਦਾਨ ਕੈਂਪ ਦਾ ਆਯੋਜਨ

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਵੱਲੋਂ 34 ਵਾਂ ਖੂਨਦਾਨ ਮਹਾਨਦਾਨ ਕੈਂਪ ਦਾ ਆਯੋਜਨ

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਵੱਲੋਂ 34 ਵਾਂ ਖੂਨਦਾਨ ਮਹਾਨਦਾਨ ਕੈਂਪ ਦਾ ਆਯੋਜਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜਾਂ ਚਨਪ੍ਰੀਤ ਚੰਨੀ ਮਮੋਰੀਅਲ ਹਸਪਤਾਲ ਜਲੰਧਰ ਵਿਖੇ ਕੀਤਾ ਗਿਆ

ਜਿਸ ਵਿੱਚ ਤਕਰੀਬਨ 48 ਡੋਨਰਸ ਵੱਲੋਂ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਨੂੰ ਅੱਗੇ ਵਧਾਇਆ ਗਿਆ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਰੋਗਾਂ ਦੀ ਜਾਂਚ ਕੀਤੀ ਗਈ ਅੱਖਾਂ ਦੇ ਆਪਰੇਸ਼ਨ ਫਰੀ ਕੀਤੇ ਗਏਇਸ ਕੈਂਪ ਦੇ ਮੁੱਖ ਮਹਿਮਾਨ ਸ੍ਰੀ ਮਹਿੰਦਰ ਭਗਤ ਮੰਤਰੀ ਪੰਜਾਬ ਸ੍ਰੀ ਵਨੀਤ ਧੀਰ ਮੇਅਰ ਸ੍ਰੀ ਰਮਨ ਅਰੋੜਾ ਐਮਐਲਏ ਬਲਬੀਰ ਸਿੰਘ ਢਿੱਲੋਂ ਸੀਨੀਅਰ ਡਿਪਟੀ ਮੇਅਰ ਬਹੁਤ ਸਾਰੇ ਕੌਂਸਲਰ ਸਾਹਿਬਾਨ ਸ਼ਾਮਿਲ ਹੋਏ ਅਤੇ ਇਸ ਕੈਂਪ ਦੀ ਸ਼ੁਰੂਆਤ ਕੀਤੀ