Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਆਲਮਪੁਰ ਵਿਖੇ ਪ੍ਰਕਾਸ਼ ਪੂਰਬ ਸਬੰਧ ਵਿੱਚ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ

ਆਲਮਪੁਰ ਵਿਖੇ ਪ੍ਰਕਾਸ਼ ਪੂਰਬ ਸਬੰਧ ਵਿੱਚ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ

ਮਿਆਣੀ, ( ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਆਲਮਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਆਲਮਪੁਰ ਵੱਲੋਂ ਗ੍ਰਾਮ ਪੰਚਾਇਤ, ਨੌਜਵਾਨਾਂ ਸਭਾ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ ਸ਼੍ਰੀ ਅਖੰਡ ਪਾਠ ਸਾਹਿਬ ਭੋਗ ਪਾਉਣ ਉਪਰੰਤ ਸਰਕਾਰੀ ਹਾਈ ਸਕੂਲ ਆਲਮਪੁਰ ਦੀ ਗਰਾਉਂਡ ਵਿਖੇ ਸਜਾਏ ਗਏ ਕੀਰਤਨ ਕੀਰਤਨ ਦਰਬਾਰ ਵਿੱਚ ਕੀਰਤਨ ਦਰਬਾਰ ਵਿੱਚ ਭਾਈ ਪਵਨਦੀਪ ਸਿੰਘ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ ,ਢਾਡੀ ਜਥਾ ਭਾਈ ਗੁਰ ਪ੍ਰਤਾਪ ਸਿੰਘ ਪਦਮ ਸ੍ਰੀ ਅੰਮ੍ਰਿਤਸਰ, ਕਥਾ ਵਾਚਕ ਭਾਈ ਪਰਮਜੀਤ ਸਿੰਘ ਖਾਲਸਾ ਅਨੰਦਪੁਰ ਸਾਹਿਬ ਵਾਲੇ, ਭਾਈ ਮਲਕੀਤ ਸਿੰਘ, ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਸੰਤ ਬਾਬਾ ਹੀਰਾ ਸਿੰਘ ਖਾਲਸਾ, ਭਾਈ ਗਗਨਦੀਪ ਸਿੰਘ ਗੰਗਾ ਨਗਰ ਵਾਲੇ, ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ,ਢਾਡੀ ਜਥਾ ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਆਦਿ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨਿਹਾਲ ਕੀਤਾ ਇਸ ਮੌਕੇ ਜਗਮੋਹਨ ਸਿੰਘ ਬੱਬੂ ਘੁੰਮਣ, ਪ੍ਰਧਾਨ ਗੁਲਜਾਰ ਸਿੰਘ ਬਾਦਲੀਆ, ਸਰਪੰਚ ਨਵਦੀਪਪਾਲ ਸਿੰਘ ਰਿੰਪਾ, ਕਮਲਜੀਤ ਸਿੰਘ ਬੱਬਲੂ, ਜਸਵੀਰ ਸਿੰਘ ਸੁਖਜਿੰਦਰ ਸਿੰਘ ਐਸ, ਬਲਦੇਵ ਸਿੰਘ ਬਾਦਲੀਆ, ਭਜਨ ਸਿੰਘ ਲਾਟੀ, ਹੈਡ ਮਾਸਟਰ ਦਿਲਬਾਗ ਸਿੰਘ, ਰਵੇਲ ਸਿੰਘ, ਗੁਰਜੀਤ ਸਿੰਘ, ਡੀਐਸਪੀ ਕਸ਼ਮੀਰ ਸਿੰਘ, ਕਰਨੈਲ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਪੰਜਾਬ ਸਿੰਘ, ਬਲਵਿੰਦਰ ਸਿੰਘ, ਅਨਮੋਲ, ਜਸਪ੍ਰੀਤ ਸਿੰਘ, ਜੱਸੀ, ਕਰਨ ,ਕਾਲਾ, ਜਸ਼ਨ ,ਸਰਪੰਚ ਲਖਵੀਰ ਸਿੰਘ ਔਲਖ, ਕਲਵੀਰ ਸਿੰਘ ਇਟਲੀ,ਬਲਵੀਰ ਸਿੰਘ, ਦਵਿੰਦਰ ਪਾਲ ਸਿੰਘ ਬਾਦਲੀਆ, ਗੁਰਦੀਸ਼ ਸਿੰਘ, ਕੁਲਬੀਰ ਸਿੰਘ ਇੰਗਲੈਂਡ, ਨੰਬਰਦਾਰ ਗੁਰਬਖਸ਼ ਸਿੰਘ, ਨੰਬਰਦਾਰ ਗੁਰਦ ਅਮਰੀਕ ਸਿੰਘ ਮਾਹੀ ਆਦਿ ਨੇ ਸਮਾਗਮ ਵਿੱਚ ਹਾਜਰੀ ਲਗਵਾਈ