Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਿਨਾਰੀ ਮਾਰਕੀਟ ਸ਼ੇਖਾ ਬਾਜ਼ਾਰ ਵੱਲੋਂ ਪ੍ਰਕਾਸ਼ ਪੁਰਬ ਤੇ ਲੰਗਰ ਲਗਾਏ ਗਏ

ਕਿਨਾਰੀ ਮਾਰਕੀਟ ਸ਼ੇਖਾ ਬਾਜ਼ਾਰ ਵੱਲੋਂ ਪ੍ਰਕਾਸ਼ ਪੁਰਬ ਤੇ ਲੰਗਰ ਲਗਾਏ ਗਏ

ਜਲੰਧਰ, ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕਾ ਲੰਗਰ ਕਿਨਾਰੀ ਮਾਰਕੀਟ ਸ਼ੇਖਾ ਬਾਜ਼ਾਰ ਵੱਲੋਂ ਲਗਾਏ ਗਏ।

ਲੰਗਰ ਚ ਛੋਲੇ ਭਟੂਰੇ ਅਤੇ ਕਾਫੀ ਬਿਸਕੁਟ ਸ਼ਾਮਿਲ ਸਨ। ਲੰਗਰ ਵੰਡਣ ਦੀ ਸੇਵਾ ਦਲਜੀਤ ਸਿੰਘ ਫੈਸ਼ਨ ਅੱਟ, ਸਨੀ ਉਬਰਾਏ ,ਤਿਲਕ ਰਾਜ ਪੱਪੀ ,ਹਰਜੋਤ ਸਿੰਘ, ਕੁਲਜੋਤ ਸਿੰਘ ,ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ, ਗਗਨ ਅਰੋੜਾ, ਅਸ਼ੀਸ਼ ਕੁਮਾਰ, ਮੁਕੇਸ਼ ਕੁਮਾਰ, ਪਰਮਜੀਤ ਸਿੰਘ ਟੀਨਾ, ਅਜੇ ਚੋਪੜਾ, ਕ੍ਰਿਸ਼ਨ ਲਾਲ ਮਹਿਰਾ, ਪਰਮਜੀਤ ਸਿੰਘ ਪੰਮਾ, ਸਤਪਾਲ ਸਿੰਘ, ਚੀਕੂ ਪਾਵਾ ,ਹਰਪ੍ਰੀਤ ਸਿੰਘ ਆਦਿ ਸ਼ਾਮਿਲ ਸਨ। ਲੰਗਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ । ਲੰਗਰ ਵੰਡਣ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ਤੇ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਵੀ ਪਹੁੰਚੇ ਹੋਏ ਸਨ।