Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਿਰਪਾ ਕਰਕੇ ਸ਼ਾਂਤ ਰਹੋ ਅਤੇ ਪਟਾਕੇ ਨਾ ਚਲਾਓ

ਕਿਰਪਾ ਕਰਕੇ ਸ਼ਾਂਤ ਰਹੋ ਅਤੇ ਪਟਾਕੇ ਨਾ ਚਲਾਓ

ਜਲੰਧਰ, ਸੂਚਨਾ ਮਿਲੀ ਹੈ ਕਿ ਹਥਿਆਰਬੰਦ ਸੈਨਾ ਵਲੋਂ ਰਾਤ 9.20 ਵਜੇ ਪਿੰਡ ਮੰਡ ਨੇੜੇ ਇਕ ਸਰਵੀਲੈਂਸ ਡ੍ਰੋਨ ਹੇਠਾਂ ਸੁੱਟਿਆ ਗਿਆ ਹੈ। ਮਾਹਿਰਾਂ ਵਲੋਂ ਮਲਬੇ ਦੀ ਤਲਾਸ਼ ਕੀਤੀ ਜਾ ਰਹੀ ਹੈ। ਬੇਨਤੀ ਹੈ ਕਿ ਜੇਕਰ ਮਲਬਾ ਮਿਲਦਾ ਹੈ, ਤਾਂ ਉਸ ਦੇ ਨੇੜੇ ਨਾ ਜਾਇਆ ਜਾਵੇ ਅਤੇ ਇਸ ਦੀ ਸੂਚਨਾ ਤੁਰੰਤ ਨੇੜੇ ਦੇ ਪੁਲਿਸ ਸਟੇਸ਼ਨ ਨੂੰ ਦਿੱਤੀ ਜਾਵੇ।

ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਰਾਤ 10 ਵਜੇ ਤੋਂ ਬਾਅਦ ਜਲੰਧਰ ਵਿੱਚ ਕੋਈ ਡ੍ਰੋਨ ਗਤੀਵਿਧੀ ਨਹੀਂ ਦੇਖੀ ਗਈ।

ਬੇਨਤੀ ਹੈ ਕਿ ਕਿਰਪਾ ਕਰਕੇ ਸ਼ਾਂਤ ਰਹੋ ਅਤੇ ਪਟਾਕੇ ਨਾ ਚਲਾਓ ਜਿਵੇਂ ਕਿ ਕੁਝ ਇਲਾਕਿਆਂ ਵਿੱਚ ਇਸ ਤਰ੍ਹਾਂ ਦੀ ਰਿਪੋਰਟ ਮਿਲੀ ਹੈ। ਅਜਿਹੇ ਲੋਕਾਂ ਵਿਰੁੱਧ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ, ਜੋ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰਨਗੇ।

ਅਹਿਤਿਹਾਤ ਵਜੋਂ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਸਪਲਾਈ ਬੰਦ ਕੀਤੀ ਗਈ ਹੈ ਅਤੇ ਕੁਝ ਸਮੇਂ ਵਿੱਚ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਚਿੰਤਾ ਦੀ ਕੋਈ ਲੋੜ ਨਹੀਂ ਹੈ।