Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰਦਾਸ ਮਾਨ ਨੂੰ ਪਾਕਿਸਤਾਨੀ ਐਵਾਰਡ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ

ਗੁਰਦਾਸ ਮਾਨ ਨੂੰ ਪਾਕਿਸਤਾਨੀ ਐਵਾਰਡ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ

ਪੰਜਾਬੀ ਗਾਇਕ ਗੁਰਦਾਸ ਮਾਨ ਪੰਜਾਬ ਦਾ ਮਾਨ ਸ਼ਾਨ ਤਾਂ ਹਨ, ਵਿਦੇਸ਼ਾਂ ਵਿੱਚ ਵੀ ਉਨ੍ਹਾਂ ਦੀ ਗਾਇਕੀ ਨੂੰ ਚਾਹੁਣ ਵਾਲਿਆਂ ਦੀ ਕਮੀ ਨਹੀਂ ਹੈ। ਸਾਫ-ਸੁਥਰੀ ਤੇ ਦਿਲ ਛੂਹ ਲੈਣ ਵਾਲੀ ਗਾਇਕੀ ਲਈ ਜਾਣੇ ਜਾਂਦੇ ਗੁਰਦਾਸ ਮਾਨ ਨੇ ਗੁਆਂਢੀ ਦੇਸ਼ ਪਾਕਿਸਤਾਨ ਦੇ ਲੋਕਾਂ ਦੇ ਦਿਲਾਂ ਵਿੱਚ ਵੀ ਆਪਣੇ ਲਈ ਇੱਕ ਖਾਸ ਜਗ੍ਹਾ ਬਣਾ ਲਈ ਹੈ. ਇਸੇ ਦੇ ਚੱਲਦਿਆਂ ਗੁਰਦਾਸ ਮਾਨ ਨੂੰ ਪਾਕਿਸਤਾਨੀ ਐਵਾਰਡ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ।

ਇਹ ਐਵਾਰਡ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਦੇ ਵੱਲੋਂ ਦਿੱਤਾ ਜਾਵੇਗਾ । ਇਸ ਤੋਂ ਇਲਾਵਾ ਕਹਾਣੀਕਾਰ ਵਰਿਆਮ ਸੰਧੂ, ਪੰਜਾਬੀ ਕਵੀ ਰਵਿੰਦਰ ਰਵੀ ਨੂੰ ਇਸ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ ।