Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ 

ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ 

ਜਲੰਧਰ, (ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਸਵੇਰੇ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕੁਲਵਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਬਾਬਾ ਬਲਵਿੰਦਰ ਸਿੰਘ ਅਤੇ ਭਾਈ ਗੁਰਮੇਲ ਸਿੰਘ ਦੇ ਜਥਿਆਂ ਨੇ ਅੰਮ੍ਰਿਤ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਭਾਈ ਗੁਰਮੀਤ ਸਿੰਘ ਸਕੱਤਰ ਨੇ ਕਥਾ ਰਾਹੀਂ ਗੁਰੂ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਪ੍ਰਧਾਨ ਭੁਪਿੰਦਰਪਾਲ ਸਿੰਘ ਖਾਲਸਾ ਨੇ ਸਾਰੀਆਂ ਸੰਗਤਾਂ ਨੂੰ ਗੁਰਪੂਰਬ ਦੀ ਵਧਾਈ ਦਿੱਤੀ ਗੁਰੂ ਕੇ ਲੰਗਰ ਸਵੇਰੇ ਤੋਂ ਲੈ ਕੇ ਰਾਤ ਤੱਕ ਚਲਦੇ ਰਹੇ ਇਸ ਅਫਸਰ ਹਰਜਿੰਦਰ ਸਿੰਘ ਧਮੀਜਾ, ਰਣਜੀਤ ਸਿੰਘ, ਗੁਰਵਿੰਦਰ ਸਿੰਘ ਲੱਕੀ, ਦਲਜੀਤ ਸਿੰਘ ਵਾਲੀਆ, ਗੁਰਸੇਵਕ ਸਿੰਘ, ਮਨਿੰਦਰ ਸਿੰਘ ਭਸੀਨ, ਕੁਲਦੀਪ ਸਿੰਘ, ਤੇਜਿੰਦਰ ਸਿੰਘ ਭਸੀਨ, ਡਾਕਟਰ ਪ੍ਰੀਤਪਾਲ ਸਿੰਘ, ਗੁਰਮੀਤ ਸਿੰਘ ਚੰਦਰਸ਼ੇਖਰ ਸਾਹਨੀ, ਗਰੀਸ਼ ਭੁਧਰਾਜਾ ਆਦਿ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ। ਭੁਪਿੰਦਰ ਪਾਲ ਸਿੰਘ ਖਾਲਸਾ ਨੇ ਸ਼੍ਰੀ ਚੰਦਰਸ਼ੇਖਰ ਸਾਹਨੀ ਮੈਡਮ ਸੁਨੀਤਾ ਸਾਹਨੀ ਨੂੰ ਯਾਦਗਾਰੀ ਚਿੰਨ੍ਹ ਸਰਾਪਾਓ ਦੇ ਕੇ ਸਨਮਾਨਿਤ ਵੱਲੋਂ ਕੀਤਾ ਗਿਆ