Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਤੋਂ ਦੋ ਬੱਸਾਂ ਦਾ ਕਾਫਲਾ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਵਾਸਤੇ ਹੋਇਆ ਰਵਾਨਾ


ਜਲੰਧਰ,(ਸੰਜੇ ਸ਼ਰਮਾ)-ਗਰਮੀਆ ਦੀਆਂ ਛੁੱਟੀਆਂ ਦੇ ਦਰਮਿਆਨ ਧੰਨ ਧੰਨ ਮਾਤਾ ਗੁਜਰੀ ਸੇਵਾ ਸੋਸਾਇਟੀ ਵੱਲੋਂ ਲਗਾਏ ਗਏ ਧਾਰਮਿਕ ਕੈਂਪ ਤੋਂ ਬਾਅਦ ਦੋ ਬੱਸਾਂ ਦਾ ਕਾਫਲਾ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਵਾਸਤੇ ਰਵਾਨਾਾਹੋਈਆਂ ਇਸ ਕਾਫ਼ਲੇ ਦੀ ਰਵਾਣਗੀ ਦੇ ਮੌਕੇ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕੰਵਲਜੀਤ ਸਿੰਘ ਭਾਟੀਆ ਨੇ ਹਰੀ ਝੰਡੀ ਦਿੱਤੀ ਇਹ ਬੱਸਾਂ ਸੁਲਤਾਨਪੁਰ ਲੋਧੀ ਕਰਤਾਰਪੁਰ ਸਾਹਿਬ ਜੰਗੇ ਅਜ਼ਾਦੀ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਦਰਸ਼ਨ ਦਿਦਾਰੇ ਕਰਨਗੀਆਂ ਇਸ ਮੌਕੇ ਤੇ ਕਮਲਜੀਤ ਸਿੰਘ ਭਾਟੀਆ ਦੇ ਨਾਲ ਸੰਸਥਾ ਦੇ ਮੁਖੀ ਜਤਿੰਦਰਪਾਲ ਸਿੰਘ ਕਪੂਰ ਸਰਵਜੀਤ ਸਿੰਘ ਕਾਲਰਾ ਮਨਪ੍ਰੀਤ ਸਿੰਘ ਅਰਵਿੰਦਰ ਕੌਰ ਹਰਲੀਨ ਕੌਰ ਤੋਂ ਇਲਾਵਾ ਬਾਕੀ ਸੰਗਤਾਂ ਅਤੇ ਪਤਵੰਤੇ ਸੱਜਣ ਸ਼ਾਮਲ ਸਨ