Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰੂ ਘਰ ਵੱਲੋਂ ਸੁਖਮਨੀ ਸੇਵਾ ਸੁਸਾਇਟੀ ਅਤੇ ਕੀਰਤਨ ਕਰਨ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ

ਗੁਰੂ ਘਰ ਵੱਲੋਂ ਸੁਖਮਨੀ ਸੇਵਾ ਸੁਸਾਇਟੀ ਅਤੇ ਕੀਰਤਨ ਕਰਨ ਵਾਲੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ

ਜਲੰਧਰ, ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ੍ਰੀ ਗੁਰੂ ਸਿੰਘ ਸਭਾ, ਗੁਰੂ ਅਮਰਦਾਸ ਨਗਰ, ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੋਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਿਚ ਨਿਰੰਤਰ ਪਾਠ ਕਰਨ ਵਾਲੀਆਂ ਬੀਬੀਆਂ ਅਤੇ ਜਿਹੜੀਆਂ ਬੱਚੀਆਂ ਕੀਰਤਨ ਕਰਦੀਆਂ ਹਨ ਉਹਨਾਂ ਨੂੰ ਗੁਰੂ ਘਰ ਦੇ ਪ੍ਰਧਾਨ ਹਰਪਾਲ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ੀਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।