Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਗੜਾ ਵਿਖੇ ਭਗਵਾਨ ਵਾਲਮੀਕੀ ਜੀ ਦੇ ਜਨਮ ਦਿਵਸ ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ

ਗੜਾ ਵਿਖੇ ਭਗਵਾਨ ਵਾਲਮੀਕੀ ਜੀ ਦੇ ਜਨਮ ਦਿਵਸ ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ

ਜਲੰਧਰ, (ਸੰਜੇ ਸ਼ਰਮਾ)-ਵਾਲਮੀਕੀ ਮੰਦਿਰ ਗੜਾ ਤੋਂ ਸ਼ੋਭਾ ਯਾਤਰਾ ਦਾ ਆਯੋਜਨ ਭਗਵਾਨ ਵਾਲਮੀਕੀ ਜੀ ਦੇ ਜਨਮ ਦਿਵਸ ਤੇ ਕੀਤਾ ਗਿਆ ਇਹ ਸ਼ੋਭਾ ਯਾਤਰਾ ਮੰਦਰ ਤੋਂ ਚੱਲ ਕੇ ਰਵਿਦਾਸ ਚੌਂਕ ਵਾਲਮੀਕੀ ਚੌਂਕ ਅਰਬਨ ਸਟੇਟ ਬਾਬਾ ਜੀਵਨ ਸਿੰਘ ਚੌਂਕ ਫਗੂ ਮਹਲਾ ਫਗਵਾੜੀ ਮਹੱਲਾ ਦੇ ਦਯਾਨੰਦ ਚੌਂਕ ਸੜਕ ਮਹੱਲਾ ਤੋ ਹੁੰਦੀ ਹੋਈ ਮੰਦਰ ਵਿਖੇ ਸਮਾਪਤ ਹੋਈ। ਰਸਤੇ ਵਿੱਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਲੰਗਰ ਲਗਾ ਕੇ ਸੇਵਾ ਕੀਤੀ ਇਸ ਮੌਕੇ ਤੇ ਪ੍ਰਧਾਨ ਮਨੀ ਸਿੰਧੂ, ਰਾਕਬ ਗਿੱਲ, ਮੰਗਲਦਾਸ ਪ੍ਰਧਾਨ, ਅਸ਼ੋਕ ਸਹੋਤਾ, ਰਵੀ ਸਿੱਧੂ, ਭੁਪਿੰਦਰਪਾਲ ਸਿੰਘ ਖਾਲਸਾ ਪ੍ਰਧਾਨ ਗੁਰਦੁਆਰਾ ਬਾਬਾ ਜੀਵਨ ਸਿੰਘ, ਸੁਰਿੰਦਰ ਸਿੰਘ ਮੱਲੀ, ਪ੍ਰਗਟ ਸਿੰਘ ਐਮਐਲਏ, ਸਰਬਜੀਤ ਸਿੰਘ, ਪ੍ਰਭ ਦਿਆਲ ਭਗਤ, ਮਿੰਟੂ ਜੁਨੇਜਾ, ਇੰਦਰ ਭਗਤ, ਪੱਪੀ ਭਗਤ, ਸਤਪਾਲ ਰਾਜਵਿੰਦਰ ਸਿੰਘ ਰਾਜਨੀਤੀ ਆਗੂ ਸ਼ਾਮਿਲ ਹੋਏ।