Business Khas

Latest news
ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ

ਗੜ੍ਹ ‘ਚ ਠੰਡੇ ਮਿੱਠੇ ਜਲ ਸ਼ਪੀਲ ਦਾ ਲੰਗਰ ਲਗਾਇਆ

ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਤੇ ਸ਼੍ਰੀ ਗੁਰੂ ਰਵਿਦਾਸ ਚੌਂਕ ਗੜ੍ਹਾ ਵਿੱਚ ਠੰਡੇ ਮਿੱਠੇ ਜਲ ਦੀ ਸੇਵਾ ਕਰਦੇ ਹੋਏ ਹੰਸ ਰਾਜ ਦਾਦਰਾ,ਵਰਿੰਦਰ ਪਾਲ,ਸੰਦੀਪ ਕਲੇਰ, ਮਨੀਸ਼ ਦਾਦਰਾ, ਸੰਚਿਨ ਦਾਦਰਾ,ਗੁਲਸ਼ਨ ਪਾਲ, ਭਗਤ ਹਰਮੇਸ਼ ਤੋਸ਼ੀ ਆਦਿ