Business Khas

Latest news
ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ 3 ਸਾਲ ਦੀ ਬੱਚੀ ਸਣੇ ਪੂਰੇ ਪਰਿਵਾਰ ਨੇ ਲਿਆ ਫਾਹਾ ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ ग़ालिबाफ़ ने बताया ईरान की अमेरिका के साथ बातचीत में कहां फंसा है पेच ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ

ਚੰਡੀਗੜ੍ਹ ਪ੍ਰਸ਼ਾਸਨ ਨੇ ਦੋ ਪਹੀਆ ਨੌਨ ਇਲੈਕਟ੍ਰਿਕ ਬਾਈਕ ਦੀ ਰਜਿਸਟ੍ਰੇਸ਼ਨ ਬੰਦ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ ਪ੍ਰਸ਼ਾਸਨ ਨੇ ਦੋ ਪਹੀਆ ਨੌਨ ਇਲੈਕਟ੍ਰਿਕ ਬਾਈਕ ਦੀ ਰਜਿਸਟ੍ਰੇਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ।ਦੱਸ ਦਈਏ ਕਿ ਭਲਕੇ ਯਾਨੀ 10 ਫਰਵਰੀ ਤੋਂ ਲੈ ਕੇ 30 ਮਾਰਚ ਤੱਕ ਕੋਈ ਵੀ ਨੌਨ ਇਲੈਕਟ੍ਰਿਕ ਦੋ ਪਹੀਆ ਵਾਹਨ ਰਜਿਸਟਰਡ ਨਹੀਂ ਹੋਣਗੇ।

ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਹੀਕਲ ਪਾਲਿਸੀ ਲਾਗੂ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਹੈ। ਦੱਸ ਦਈਏ ਕਿ ਇਸ ਸਾਲ ਦਾ ਨੌਨ ਇਲੈਕਟ੍ਰਿਕ ਵਹੀਕਲ ਟਾਰਗੇਟ ਪੂਰਾ ਹੋਣ ਵਾਲਾ ਜਿਸ ਦੇ ਚੱਲਦੇ ਇਹ ਕਦਮ ਚੁੱਕਿਆ ਗਿਆ ਹੈ। ਹੁਣ 2 ਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ 1 ਅਪ੍ਰੈਲ ਤੋਂ ਸੰਭਵ ਹੋਵੇਗਾ।