Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜੰਗਬੰਦੀ ਲਈ ਸਹਿਮਤ ਹੋਏ ਭਾਰਤ ਅਤੇ ਪਾਕਿਸਤਾਨ’ ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਦਾਅਵਾ

ਜੰਗਬੰਦੀ ਲਈ ਸਹਿਮਤ ਹੋਏ ਭਾਰਤ ਅਤੇ ਪਾਕਿਸਤਾਨ’ ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਦਾਅਵਾ

ਭਾਰਤ ਅਤੇ ਪਾਕਿਸਤਾਨ ਨੇ ਅਮਰੀਕਾ ਦੀ ਵਿਚੋਲਗੀ ਨਾਲ ਚੱਲੀ ਲੰਬੀ ਗੱਲਬਾਤ ਤੋਂ ਬਾਅਦ ਜੰਗਬੰਦੀ ‘ਤੇ ਸਹਿਮਤ ਜਤਾ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਬਾਰੇ ਟਵੀਟ ਕੀਤਾ ਹੈ। ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਰਹੱਦ ‘ਤੇ ਲਗਾਤਾਰ ਡਰੋਨ ਹਮਲੇ, ਗੋਲਾਬਾਰੀ ਅਤੇ ਤਣਾਅਪੂਰਨ ਹਾਲਾਤ ਸਨ, ਜਿਸ ਨਾਲ ਖੇਤਰੀ ਅਤੇ ਵਿਸ਼ਵ ਪੱਧਰ ‘ਤੇ ਚਿੰਤਾ ਵਧ ਗਈ ਸੀ।