Business Khas

Latest news
भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर?

ਜੰਮੂ: ਕਾਰ ਡੂੰਘੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 8 ਜ਼ਖ਼ਮੀ

ਰਾਜੌਰੀ/ਜੰਮੂ, ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਕਾਰ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਠ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਥਾਨਮੰਡੀ ਸਬ-ਡਿਵੀਜ਼ਨ ‘ਚ ਉਸ ਸਮੇਂ ਵਾਪਰਿਆ ਜਦੋਂ ਕਾਰ ਪੁਣਛ ਤੋਂ ਭੰਗਈ ਪਿੰਡ ਨੂੰ ਪਰਤ ਰਹੀ ਸੀ। ਕਾਰ ਵਿੱਚ ਸਵਾਰ ਵਿਅਕਤੀ ਪੁਣਛ ਵਿੱਚ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ ਥਾਨਮੰਡੀ ਭੰਗਈ ਰੋਡ ਉੱਤੇ ਡਰਾਈਵਰ ਨੇ ਆਪਣੀ ਮੰਜ਼ਿਲ ਤੋਂ ਕੁਝ ਮੀਟਰ ਦੀ ਦੂਰੀ ‘ਤੇ ਗੱਡੀ ਦਾ ਕੰਟਰੋਲ ਗੁਆ ਦਿੱਤਾ। ਪੁਲੀਸ ਨੇ ਹਾਦਸੇ ਦੇ ਸਮੇਂ ਗੱਡੀ ਵਿੱਚ ਕੁੱਲ 12 ਵਿਅਕਤੀ ਸਵਾਰ ਸਨ।