Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਟੂ ਵੀਲਰਸ ਆਟੋ ਡੀਲਰਸ ਵੱਲੋਂ ਠੰਡੇ ਜਲ ਦੀ ਛਬੀਲ ਲਾਈ ਅਤੇ ਫੁੱਲਾਂ ਦੀ ਵਰਖਾ ਕੀਤੀ

ਟੂ ਵੀਲਰਸ ਆਟੋ ਡੀਲਰਸ ਵੱਲੋਂ ਠੰਡੇ ਜਲ ਦੀ ਛਬੀਲ ਲਾਈ ਅਤੇ ਫੁੱਲਾਂ ਦੀ ਵਰਖਾ ਕੀਤੀ

ਜਲੰਧਰ, 19 ਸਤੰਬਰ ਨੂੰ ਸ਼ੁਰੂ ਹੋ ਰਹੀ ਭਗਵਤ ਕਥਾ ਆਰੰਭ ਹੋ ਰਹੀ ਹੈ। ਉਸ ਸਬੰਧ ਵਿੱਚ ਵਿਸ਼ਾਲ ਕਲਸ਼ ਯਾਤਰਾ ਕੰਪਨੀ ਬਾਗ ਚੌਂਕ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਜਦੋਂ ਪੁਲੀ ਅਲੀ ਮੁਹੱਲਾ ਵਿਖੇ ਪਹੁੰਚੀ ,ਤਾਂ ਟੂ ਵੀਲਰਸ ਡੀਲਰਸ ਐਸੋਸੀਏਸ਼ਨ ਵੱਲੋਂ ਠੰਡੇ ਜਲ ਦੀ ਛਬੀਲ ਲਾਈ ਗਈ ਅਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਹ ਵਰਨਣ ਯੋਗ ਹੈ ।ਕੀ ਐਸੋਸੀਏਸ਼ਨ ਧਰਮ ਜਾਤ ਤੋਂ ਉੱਪਰ ਉੱਠ ਕੇ ਹਮੇਸ਼ਾ ਹਰ ਸ਼ੋਭਾ ਯਾਤਰਾ, ਨਗਰ ਕੀਰਤਨ ਦਾ ਪੂਰੇ ਉਤਸਾਹ ਨਾਲ ਸਵਾਗਤ ਕਰਦੀ ਹੈ ,ਇਹੋ ਹੀ ਪੰਜਾਬੀਆਂ ਦੀ ਖੂਬਸੂਰਤੀ ਹੈ।

ਇਸ ਮੌਕੇ ਸੇਵਾ ਕਰਨ ਵਾਲਿਆਂ ਵਿੱਚ ਤਜਿੰਦਰ ਸਿੰਘ ਪਰਦੇਸੀ, ਸੁਰੇਸ਼ ਕੁਮਾਰ ਸ਼ਾਲੂ, ਦਿਨੇਸ਼ ਕੁਮਾਰ, ਸੰਦੀਪ ਕੁਮਾਰ, ਅਮਲੇਸ਼ ਕੁਮਾਰ ,ਸੁਭਾਸ਼ ਚੌਹਾਨ, ਮਨਵਿੰਦਰ ਸਿੰਘ ਭਾਟੀਆ, ਗੁਰਮੀਤ ਸਿੰਘ ਭਾਟੀਆ, ਮਨਪ੍ਰੀਤ ਸਿੰਘ ਬਿੰਦਰਾ ,ਅਭੀ ਬਰਾੜ ,ਸੁਰਜੀਤ, ਸੰਜੀਵ ਕੁਮਾਰ, ਰੋਹਿਤ ਕਾਲੜਾ, ਲੱਕੀ ਗੋਰਾ, ਅਵਨੀਤ ਸਿੰਘ ਵਿਜ ਅਤੇ ਅਮਲੇਸ਼ ਕੁਮਾਰ ਆਦਿ ਹਾਜ਼ਰ ਸਨ।