Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀ ਨੇ ਹੀ ਕਰ’ਤਾ ਕਤਲ

ਪੰਜਾਬ ਦੇ ​ਚਮਕੌਰ ਸਾਹਿਬ ਤੋਂ ਗੁਆਂਢੀ ਨੇ ਹੀ ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਚਮਕੌਰ ਸਾਹਿਬ ਦੇ ਵਾਰਡ ਨੰਬਰ 3 ਦੇ ਘੁਮਾਰ ਮਹੱਲਾ ਵਿੱਚ ਰਹਿੰਦੇ ਮਿਸਤਰੀ ਪ੍ਰੇਮ ਚੰਦ ਪੁੱਤਰ ਮਾਨ ਚੰਦ ਉਮਰ 52 ਸਾਲ ਦਾ ਉਸਦੇ ਗੁਆਂਢੀ ਵੱਲੋਂ ਹੀ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਉਸਦੇ ਪਿਤਾ ਦਾ ਘਰ ਅੰਦਰ ਦਾਖਲ ਹੋ ਕੇ ਗੁਆਂਢੀ ਵੱਲੋਂ ਹੀ ਕਤਲ ਕੀਤਾ ਗਿਆ ਜਿਸ ਦੀ ਉਹਨਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਨੇ ਮੌਕੇ ਪੁੱਜ ਗਈ ਹੈ ਅਤੇ ਮਾਮਲੇ ਦੀ ਜਾਚ ਸ਼ੁਰੂ ਕੇ ਦਿੱਤੀ ਗਈ ਤੇ ਦੋਸ਼ੀ ਦੀ ਭਾਲ ਜਾਰੀ ਹੈ।ਮ੍ਰਿਤਕ ਦੇ ਬੇਟੇ ਨੇ ਕਿਹਾ ਕਿ ਮੈਂ ਘਰ ਆਇਆ, ਘਰ ਆ ਕੇ ਦੇਖਿਆ ਤਾਂ ਪਿਤਾ ਦੇ ਗੱਲ ਉੱਤੇ ਟੱਕ ਲੱਗਿਆ ਹੋਇਆ ਅਤੇ ਉਹਨਾਂ ਨੇ ਕਿਹਾ ਸਗਤ ਸਿੰਘ ਦਾ ਭਤੀਜਾ ਜੋ ਕਿ ਉਨਾਂ ਦਾ ਗੁਆਂਢੀ ਹੈ ਜਿਸ ਦਾ ਨਾਮ ਗੋਲਡੀ ਹੈ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਹੁਣ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।