Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਤੇਰਾ ਤੇਰਾ ਹੱਟੀ ਨੇ ਮਨਾਈ ਧੀਆਂ ਦੀ ਲੋਹੜੀ

ਤੇਰਾ ਤੇਰਾ ਹੱਟੀ ਨੇ ਮਨਾਈ ਧੀਆਂ ਦੀ ਲੋਹੜੀ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੇਰਾ ਤੇਰਾ ਹੱਟੀ 120 ਫੁੱਟੀ ਰੋਡ ਜਲੰਧਰ ਨੇ ਅੱਜ 11 ਜਨਵਰੀ ਨੂੰ ਧੀਆਂ ਦੀ ਲੋਹੜੀ ਮਨਾਈ।ਇਸ ਮੌਕੇ ਤੇ ਤੇਰਾ ਤੇਰਾ ਹੱਟੀ ਦੇ ਮੁੱਖ ਸੇਵਾਦਾਰ ਦੀ ਅਗਵਾਈ ਹੇਠ 13 ਲੜਕੀਆਂ ਨੂੰ ਸੂਟ,ਬੇਗ,ਕੰਬਲ, ਮੂੰਗਫਲੀ, ਰਿਉੜੀਆਂ ਆਦਿ ਸਮਗਰੀ ਦੇ ਕੇ ਲੋਹੜੀ ਮਨਾਈ।

ਸ੍ਰੀ ਰਿੰਕੂ ਨੇ ਦਸਿਆ ਕਿ ਤੇਰਾ ਤੇਰਾ ਹੱਟੀ ਵਲੋਂ ਹਰ ਮਹੀਨੇ ਲੋੜਵੰਦ ਧੀਆਂ ਦੀ ਸਕੂਲ ਦੀ ਫੀਸ,ਕਿਤਾਬਾਂ ਅਤੇ ਵਰਦੀਆਂ ਆਦਿ ਦੀ ਸੇਵਾ ਵੀ ਕੀਤੀ ਜਾਂਦੀ ਹੈ,

ਰਿੰਕੂ ਜੀ ਨੇ ਪੂਰੇ ਭਾਰਤ ਦੀਆਂ ਧੀਆਂ ਜੋ ਹਰ ਫੀਲਡ ਵਿੱਚ ਮੱਲਾਂ ਮਾਰ ਰਹੀਆਂ ਹਨ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਆਪਣੇ ਮਾਂ ਬਾਪ ਦਾ-ਪੰਜਾਬ ਦਾ ਨਾਮ ਅਤੇ ਭਾਰਤ ਦੇਸ਼ ਦਾ ਨਾਮ ਰੋਸ਼ਨ ਕਰਨ ਤੇ ਵਧਾਈ ਦਿੱਤੀ

ਇਸ ਮੌਕੇ ਤੇ ਤੇਰਾ ਤੇਰਾ ਹੱਟੀ ਦੇ ਮੁੱਖ ਸੇਵਾਦਾਰ ਤਰਵਿੰਦਰ ਸਿੰਘ ਰਿੰਕੂ,ਗੁਰਦੀਪ ਸਿੰਘ ਕਾਰਵਾਂ,ਜਤਿੰਦਰ ਪਾਲ ਸਿੰਘ ਕਪੂਰ ,ਅਮਰਪ੍ਰੀਤ ਸਿੰਘ,ਇੰਦਰਪਾਲ ਸਿੰਘ, ਜਸਵਿੰਦਰ ਸਿੰਘ,ਐਡਵੋਕੇਟ ਅਮਿਤ ਸਿੰਘ ਸੰਧਾ, ਕੌਸਲਰ ਮਨਜੀਤ ਸਿੰਘ ਟੀਟੂ,ਡਾ. ਰਕੇਸ਼ ਚਾਵਲਾ,ਡਾ. ਹਰਪ੍ਰੀਤ ਸਿੰਘ ਸੋਢੀ,ਮਨਦੀਪ ਕੌਰ,ਗੁਰਵਿੰਦਰ ਕੌਰ,ਅਮਰਜੀਤ ਕੌਰ,ਡਾ ਸੀਮਾ ਅਰੋੜਾ,ਸੰਜੀਵ ਸ਼ਰਮਾ ਜੀ,ਹਰਤਰਮਨ ਸਿੰਘ,ਧੀਰਜ ਅਤੇ ਹੋਰ ਮੈਂਬਰਾਂ ਨੇ ਹਿੱਸਾ ਲਿਆ।ਇਸ ਮੌਕੇ ਤੇ ਚਾਹ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ