Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪੀ.ਐੱਮ. ਇਮਰਾਨ ਖਾਨ ਗ੍ਰਿਫਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਜ਼ਿਲਾ ਸੈਸ਼ਨ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ।
In a major development, a district and sessions court convicted Pakistan Tehreek-e-Insaf (PTI) Chairman and former PM Imran Khan in the Toshakhana case, sentencing him to three years in prison, reports Pakistan’s Geo News pic.twitter.com/9vfThi7mkC

— ANI (@ANI) August 5, 2023