Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਦਸ਼ਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਨਿਕਲੇ ਨਗਰ ਕੀਰਤਨ ਦੇ ਸਵਾਗਤ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋਂ ਵਿਸ਼ਾਲ ਲੰਗਰ ਲਗਾਏ ਗਏ

ਦਸ਼ਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਨਿਕਲੇ ਨਗਰ ਕੀਰਤਨ ਦੇ ਸਵਾਗਤ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋਂ ਵਿਸ਼ਾਲ ਲੰਗਰ ਲਗਾਏ ਗਏ

ਜਲੰਧਰ,(ਸੰਜੇ ਸ਼ਰਮਾ)-ਦਸਮੇਸ਼ ਪਿਤਾ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਮੁਹੱਲਾ ਗੋਬਿੰਦਗੜ ਤੋ ਆਰੰਭ ਹੋਏ ਨਗਰ ਦਾ ਸੰਗਤਾਂ ਵਲੋਂ ਸਮੁੱਚੇ ਰਸਤੇ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ ਥਾਂ ਥਾਂ ਲੰਗਰ ਵੀ ਲਗਾਏ ਗਐ, ਇਸ ਸਬੰਧ ਵਿੱਚ ਜਦੋਂ ਨਗਰ ਕੀਰਤਨ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮੁਹੱਲੇ ਪਹੁੰਚਿਆ ਤਾਂ ਤਾਲਮੇਲ ਕਮੇਟੀ ਵੱਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਇਹਨਾਂ ਲੰਗਰਾਂ ਵਿੱਚ ਸੇਵਾ ਕਰ ਰਹੇ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ,ਵਿੱਕੀ ਸਿੰਘ ਖਾਲਸਾ, ਹਰਪ੍ਰੀਤ ਸਿੰਘ ਸੋਨੂੰ, ਜਸਪ੍ਰੀਤ ਸਿੰਘ ਭਾਟੀਆ, ਹਰਜਿੰਦਰ ਸਿੰਘ ਪਰੂਥੀ,ਅਮਰਜੀਤ ਸਿੰਘ ਗੁਰਦੇਵ ਨਗਰ, ਮਹਿੰਦਰ ਸਿੰਘ ਖੁਰਾਣਾ, ਪਾਰਸ ਸਿੰਘ ਖਾਲਸਾ ਅੰਮ੍ਰਿਤਸਰ,ਵਿਪਨ ਸੱਭਰਵਾਲ ਜਤਿੰਦਰ ਨਿੱਕਾ ਚੇਤਨ ਕਰ ਰਹੈ ਸਨ