Business Khas

Latest news
ਜਲੰਧਰ ਪ੍ਰਸ਼ਾਸਨ ਨੇ ਉਦਯੋਗਿਕ ਨੀਤੀ ਤਹਿਤ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਦਿੱਤੀ ਪ੍ਰਵਾਨਗੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਗੋਪਾਲ ਨਗਰ ਤੋਂ 25 ਆਂਗਣਵਾੜੀ ਸੈਂਟਰ ਵਿੱਚ ਔਰਤ ਦਾ ਬੇਰਹਿਮੀ ਨਾਲ ਕਤਲ ਵੈਸ਼ਨੋ ਦੇਵੀ ਮੰਦਰ ਵਿੱਚ ਆਸਥਾ ਚੜ੍ਹਾਵੇ ਦੀ ਚਾਂਦੀ ਚ 95% ਮਿਲਾਵਟ ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ
You are currently viewing ਦੇਸ਼ ਸਿਰਫ਼ ਉਸੇ ਸਮਝੌਤੇ ‘ਤੇ ਤਦ ਹੀ ਸਹਿਮਤ ਹੋਵੇਗਾ: ਰਿਸ਼ੀ ਸੁਨਕ

ਦੇਸ਼ ਸਿਰਫ਼ ਉਸੇ ਸਮਝੌਤੇ ‘ਤੇ ਤਦ ਹੀ ਸਹਿਮਤ ਹੋਵੇਗਾ: ਰਿਸ਼ੀ ਸੁਨਕ

ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਆਪਣੇ ਮੰਤਰੀਆਂ ਨੂੰ ਕਿਹਾ ਕਿ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ‘ਤੇ ਗੱਲਬਾਤ ‘ਪ੍ਰਗਤੀ’ ‘ਤੇ ਹੈ ਅਤੇ ਦੇਸ਼ ਸਿਰਫ਼ ਉਸੇ ਸਮਝੌਤੇ ‘ਤੇ ਤਦ ਹੀ ਸਹਿਮਤ ਹੋਵੇਗਾ, ਜਦੋਂ ਇਹ ਬਰਤਾਨੀਆ ਦੇ ਹਿੱਤ ‘ਚ ਹੋਵੇ। ਸ੍ਰੀ ਸੁਨਕ ਨੇ ਇਹ ਬਿਆਨ ਨਵੀਂ ਦਿੱਲੀ ਵਿੱਚ ਜੀ-20 ਵਿਸ਼ਵ ਨੇਤਾਵਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਆਪਣੀ ਪਹਿਲੀ ਭਾਰਤ ਫੇਰੀ ਤੋਂ ਪਹਿਲਾਂ ਦਿੱਤਾ। ਉਨ੍ਹਾਂ ਕੈਬਨਿਟ ਮੀਟਿੰਗ ਵਿੱਚ ਵਪਾਰਕ ਗੱਲਬਾਤ ਬਾਰੇ ਆਪਣੇ ਮੰਤਰੀਆਂ ਨੂੰ ਤਾਜ਼ਾ ਜਾਣਕਾਰੀ ਦਿੱਤੀ। ਇਸ ਸਬੰਧ ਵਿੱਚ ਹੁਣ ਤੱਕ 12 ਦੌਰ ਦੀ ਗੱਲਬਾਤ ਹੋ ਚੁੱਕੀ ਹੈ।