Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਨੌਕਰ ਰੱਖਣ ਤੇ ਤਸ਼ੱਦਦ ਕਰਨ ਵਾਲੀ ਪਾਇਲਟ ਤੇ ਉਸ ਦੇ ਪਤੀ ਦਾ ਕੁਟਾਪਾ ਤੇ ਪੁਲੀਸ ਨੇ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, ਦਿੱਲੀ ਪੁਲੀਸ ਨੇ ਮਹਿਲਾ ਪਾਇਲਟ ਅਤੇ ਉਸ ਦੇ ਪਤੀ, ਜੋ ਏਅਰਲਾਈਨ ਵਿਚ ਮੁਲਾਜ਼ਮ ਹੈ, ਨੂੰ ਦਵਾਰਕਾ ਵਿਚ 10 ਸਾਲ ਦੀ ਬੱਚੀ ਨੂੰ ਕਥਿਤ ਤੌਰ ’ਤੇ ਘਰੇਲੂ ਨੌਕਰ ਵਜੋਂ ਰੱਖਣ ਅਤੇ ਉਸ ’ਤੇ ਤਸ਼ੱਦਦ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਜਦੋਂ ਬੱਚੀ ਦੇ ਰਿਸ਼ਤੇਦਾਰਾਂ ਨੂੰ ਉਸ ’ਤੇ ਤਸ਼ੱਦਦ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੁਲਜ਼ਮਾਂ ਦੇ ਘਰ ਜਾ ਕੇ ਪਤੀ-ਪਤਨੀ ਨੂੰ ਚੰਗਾ ਸਬਕ ਸਿਖਾਇਆ। ਪੁਲੀਸ ਨੇ ਦੱਸਿਆ ਕਿ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ 323,324,342 ਆਈ.ਪੀ.ਸੀ. ਅਤੇ ਬਾਲ ਮਜ਼ਦੂਰੀ ਐਕਟ, 75 ਜੇ.ਜੇ. ਐਕਟ ਤਹਿਤ ਕੇਸ ਦਰਜ ਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।