Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਟਾਕਾ ਕਾਰੋਬਾਰੀਆਂ ਨੂੰ ਜਾਣ ਬੁੱਝ ਤੰਗ ਪਰੇਸ਼ਾਨ ਕਰ ਰਿਹਾ ਪ੍ਰਸ਼ਾਸ਼ਨ: ਰਜਿੰਦਰ ਬੇਰੀ 

ਪਟਾਕਾ ਕਾਰੋਬਾਰੀਆਂ ਨੂੰ ਜਾਣ ਬੁੱਝ ਤੰਗ ਪਰੇਸ਼ਾਨ ਕਰ ਰਿਹਾ ਪ੍ਰਸ਼ਾਸ਼ਨ: ਰਜਿੰਦਰ ਬੇਰੀ 

ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਜੋ ਪੁਲਿਸ ਪ੍ਰਸ਼ਾਸ਼ਨ ਵਲੋ ਦਿਨ ਤਿਉਹਾਰ ਦੇ ਦਿਨਾਂ ਵਿੱਚ ਪਟਾਕਾ ਵਪਾਰੀਆਂ ਨੂੰ ਤੰਗ ਕੀਤਾ ਜਾ ਰਿਹਾ ਹੈ, ਇਹ ਬਹੁਤ ਹੀ ਮੰਦਭਾਗਾ ਹੈ । ਦੀਵਾਲੀ ਦੇ ਤਿਉਹਾਰ ਤੋ 3-4 ਦਿਨ ਪਹਿਲਾ ਹੀ ਪਟਾਕਾ ਵਪਾਰੀਆਂ ਦਾ ਕਾਰੋਬਾਰ ਹੁੰਦਾ ਹੈ । ਪਹਿਲਾ ਜੀ ਐਸ ਟੀ ਵਿਭਾਗ ਨੇ ਕਾਰੋਬਾਰੀਆਂ ਕੋਲ ਲਗਭਗ 15 ਲੱਖ ਰੁਪਏ ਲੈ ਲਏ ਫਿਰ ਨਗਰ ਨਿਗਮ ਵਲੋ ਇਨਾਂ ਦੀਆ ਦੁਕਾਨਾਂ ਦੀ ਫੀਸ ਵਿਚ ਵਾਧਾ ਕਰ ਦਿਤਾ ਗਿਆ ਅਤੇ ਹੁਣ ਪੁਲਿਸ ਪ੍ਰਸ਼ਾਸ਼ਨ ਵਲੋ ਇਨਾਂ ਪਟਾਕਾ ਕਾਰੋਬਾਰੀਆ ਨੂੰ ਤੰਗ ਕੀਤਾ ਜਾ ਰਿਹਾ ਹੈ, ਇਹ ਬਹੁਤ ਹੀ ਮੰਦਭਾਗਾ ਹੈ ।

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ , ਆਮ ਜਨਤਾ ਨਾਲ ਧੱਕਾ ਕੀਤਾ ਜਾ ਰਿਹਾ ਹੈ । ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕਿ ਜਿਹੜੇ ਲੋਕ ਨਸ਼ਾ ਵੇਚਦੇ ਹਨ, ਚੋਰੀਆਂ ਅਤੇ ਲੁੱਟਾਂ ਖੋਹਾਂ ਕਰਦੇ ਹਨ ਉਨਾਂ ਨੂੰ ਫੜਨ ਦੀ ਬਜਾਏ, ਜਿਹੜੇ ਲੋਕ ਮਿਹਨਤ ਕਰਕੇ ਰੋਜ਼ੀ ਰੋਟੀ ਕਮਾ ਕੇ ਆਪਣਾ ਪਰਿਵਾਰ ਪਾਲ ਰਹੇ ਹਨ ਉਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ।