Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਸੱਦਾ ਪੱਤਰ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਸੱਦਾ ਪੱਤਰ

ਸ੍ਰੀ ਗੁਰੂ ਅਰਜਨ ਦੇਵ ਜੀ ਵੈਲਫੇਅਰ ਸੇਵਾ ਸੋਸਾਇਟੀ ਬਸਤੀ ਮਿੱਠੂ ਵੱਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਸੱਦਾ ਪੱਤਰ, ਮਹਾਕਾਲ ਬਾਬਾ ਗੁਰਚਰਨ ਸਿੰਘ ਜੀ ਮੁਖੀ ਮਿਸ਼ਨ ਸ਼ਹੀਦਾਂ ਤਰਨਾ ਦਲ ਜਲੰਧਰ ਵਾਲਿਆਂ ਨੂੰ ਦੇਣ ਲਈ ਉਹਨਾਂ ਦੇ ਪੜਾਅ ਤੇ ਪਹੁੰਚੇ ਅਤੇ ਨਗਰ ਕੀਰਤਨ ਦੇ ਵਿੱਚ ਆਣ ਲਈ ਬੇਨਤੀ ਕੀਤੀ। ਓਕੇ ਪਰਵਿੰਦਰ ਸਿੰਘ ਸਨੀ ਗੁਰਮੀਤ ਸਿੰਘ ਗੋਰਾ ਜਤਿੰਦਰ ਪਾਲ ਸਿੰਘ ਬਝੈਲ ਬਲਦੇਵ ਸਿੰਘ ਗਤਕਾ ਮਾਸਟਰ ਪੰਮਾ ਭਾਜੀ ਆਦਿ