Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਪ੍ਰਸ਼ੰਸਕਾਂ ਦੇ ਪਿਆਰ ਦਾ ਇਨਾਮ ਦੇਣ ਲਈ ਅਗਲੇ ਸੀਜ਼ਨ ਵਿੱਚ ਦੁਬਾਰਾ ਖੇਡਣਗੇ ਧੋਨੀ

ਚੇਨਈ ਸੁਪਰ ਕਿੰਗਜ਼ ਦੀ ਟੀਮ ਪੰਜਵੀਂ ਵਾਰ ਚੈਂਪੀਅਨ ਬਣੀ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਫਾਈਨਲ ‘ਚ ਗੁਜਰਾਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ ਚਾਰ ਵਿਕਟਾਂ ‘ਤੇ 214 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੀਂਹ ਆਉਣ ਕਰਕੇ ਢਾਈ ਘੰਟੇ ਦਾ ਮੈਚ ਰੁੱਕ ਗਿਆ।

ਮੈਚ 12.10 ਵਜੇ ਮੁੜ ਸ਼ੁਰੂ ਹੋਇਆ। ਡਕਵਰਥ ਲੁਈਸ ਨਿਯਮ ਦੇ ਤਹਿਤ ਚੇਨਈ ਨੂੰ 15 ਓਵਰਾਂ ‘ਚ 171 ਦੌੜਾਂ ਦਾ ਟੀਚਾ ਮਿਲਿਆ। ਇਸ ਜਿੱਤ ਨਾਲ ਚੇਨਈ ਨੇ ਪੰਜ ਵਾਰ ਖਿਤਾਬ ਜਿੱਤਣ ਦੇ ਮੁੰਬਈ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਗੁਜਰਾਤ ਵੱਲੋਂ ਸਾਈ ਸੁਦਰਸ਼ਨ ਨੇ ਸ਼ਾਨਦਾਰ ਪਾਰੀ ਖੇਡੀ। ਉਹ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਅਤੇ ਅੱਠ ਚੌਕਿਆਂ ਅਤੇ ਛੇ ਛੱਕਿਆਂ ਦੀ ਮਦਦ ਨਾਲ 47 ਗੇਂਦਾਂ ਵਿੱਚ 96 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਚੇਨਈ ਲਈ ਡੇਵੋਨ ਕੋਨਵੇ ਨੇ 25 ਗੇਂਦਾਂ ‘ਚ ਸਭ ਤੋਂ ਵੱਧ 47 ਦੌੜਾਂ ਬਣਾਈਆਂ। ਪੰਜਵੀਂ ਵਾਰ ਧੋਨੀ ਦੀ ਟੀਮ ਬਣੀ ਚੈਂਪੀਅਨ; ਰਿਟਾਇਰਮੈਂਟ ਦੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਵੱਡਾ ਬਿਆਨ ਇਸ ਜਿੱਤ ਨਾਲ ਚੇਨਈ ਨੇ ਪੰਜ ਵਾਰ ਖਿਤਾਬ ਜਿੱਤਣ ਦੇ ਮੁੰਬਈ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਗੁਜਰਾਤ ਵੱਲੋਂ ਸਾਈ ਸੁਦਰਸ਼ਨ ਨੇ ਸ਼ਾਨਦਾਰ ਪਾਰੀ ਖੇਡੀ। ਉਹ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਅਤੇ ਅੱਠ ਚੌਕਿਆਂ ਅਤੇ ਛੇ ਛੱਕਿਆਂ ਦੀ ਮਦਦ ਨਾਲ 47 ਗੇਂਦਾਂ ਵਿੱਚ 96 ਦੌੜਾਂ ਬਣਾ ਕੇ ਆਊਟ ਹੋ ਗਿਆ।

ਚੇਨਈ ਸੁਪਰ ਕਿੰਗਜ਼ ਦੀ ਟੀਮ ਪੰਜਵੀਂ ਵਾਰ ਚੈਂਪੀਅਨ ਬਣੀ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਫਾਈਨਲ ‘ਚ ਗੁਜਰਾਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ ਚਾਰ ਵਿਕਟਾਂ ‘ਤੇ 214 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੀਂਹ ਆਉਣ ਕਰਕੇ ਢਾਈ ਘੰਟੇ ਦਾ ਮੈਚ ਰੁੱਕ ਗਿਆ।

ਮੈਚ 12.10 ਵਜੇ ਮੁੜ ਸ਼ੁਰੂ ਹੋਇਆ। ਡਕਵਰਥ ਲੁਈਸ ਨਿਯਮ ਦੇ ਤਹਿਤ ਚੇਨਈ ਨੂੰ 15 ਓਵਰਾਂ ‘ਚ 171 ਦੌੜਾਂ ਦਾ ਟੀਚਾ ਮਿਲਿਆ। ਇਸ ਜਿੱਤ ਨਾਲ ਚੇਨਈ ਨੇ ਪੰਜ ਵਾਰ ਖਿਤਾਬ ਜਿੱਤਣ ਦੇ ਮੁੰਬਈ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਗੁਜਰਾਤ ਵੱਲੋਂ ਸਾਈ ਸੁਦਰਸ਼ਨ ਨੇ ਸ਼ਾਨਦਾਰ ਪਾਰੀ ਖੇਡੀ। ਉਹ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਅਤੇ ਅੱਠ ਚੌਕਿਆਂ ਅਤੇ ਛੇ ਛੱਕਿਆਂ ਦੀ ਮਦਦ ਨਾਲ 47 ਗੇਂਦਾਂ ਵਿੱਚ 96 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਚੇਨਈ ਲਈ ਡੇਵੋਨ ਕੋਨਵੇ ਨੇ 25 ਗੇਂਦਾਂ ‘ਚ ਸਭ ਤੋਂ ਵੱਧ 47 ਦੌੜਾਂ ਬਣਾਈਆਂ।
ਚੇਨਈ ਸੁਪਰ ਕਿੰਗਜ਼ ਨੂੰ ਪੰਜਵਾਂ ਖਿਤਾਬ ਦਿਵਾਉਣ ਤੋਂ ਬਾਅਦ ਆਈਪੀਐਲ ਤੋਂ ਸੰਨਿਆਸ ਲੈਣ ਦੀਆਂ ਅਟਕਲਾਂ ਨੂੰ ਖਾਰਜ ਕਰਦੇ ਹੋਏ ਮਹਿੰਦਰ ਸਿੰਘ ਧੋਨੀ ਨੇ ਕਿਹਾ ਕਿ ਉਹ ਪ੍ਰਸ਼ੰਸਕਾਂ ਦੇ ਪਿਆਰ ਦਾ ਇਨਾਮ ਦੇਣ ਲਈ ਅਗਲੇ ਸੀਜ਼ਨ ਵਿੱਚ ਦੁਬਾਰਾ ਖੇਡਣਗੇ। ਇਸ ਸੀਜ਼ਨ (IPL 2023) ਦੀ ਸ਼ੁਰੂਆਤ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਇਹ ਧੋਨੀ ਦਾ ਆਖਰੀ ਆਈ.ਪੀ.ਐੱਲ. ਹੈ ਜਿਸ ਤਰ੍ਹਾਂ ਦਰਸ਼ਕਾਂ ਨੇ ਹਰ ਮੈਦਾਨ ‘ਤੇ ਉਸ ‘ਤੇ ਪਿਆਰ ਦੀ ਵਰਖਾ ਕੀਤੀ, ਇਸ ਦੀ ਸੰਭਾਵਨਾ ਹੋਰ ਵੀ ਪੱਕੀ ਜਾਪਦੀ ਸੀ।

ਫਾਈਨਲ ‘ਚ ਗੁਜਰਾਤ ਟਾਈਟਨਸ ‘ਤੇ ਪੰਜ ਵਿਕਟਾਂ ਦੀ ਜਿੱਤ ਤੋਂ ਬਾਅਦ ਜਦੋਂ ਧੋਨੀ ਤੋਂ ਪੁੱਛਿਆ ਗਿਆ ਕਿ ਕੀ ਇਹ ਉਸ ਦਾ ਆਖਰੀ ਸੀਜ਼ਨ ਸੀ ਤਾਂ ਉਸ ਨੇ ਕਿਹਾ, ‘ਹਾਲਾਤਾਂ ਨੂੰ ਦੇਖਦੇ ਹੋਏ ਇਹ ਮੇਰੇ ਲਈ ਸੰਨਿਆਸ ਲੈਣ ਦਾ ਸਭ ਤੋਂ ਵਧੀਆ ਸਮਾਂ ਹੈ।’ ਮੇਰੇ ਲਈ ਇਹ ਕਹਿਣਾ ਬਹੁਤ ਆਸਾਨ ਹੈ ਕਿ ਮੈਂ ਹੁਣ ਜਾ ਰਿਹਾ ਹਾਂ ਪਰ ਅਗਲੇ ਨੌਂ ਮਹੀਨੇ ਸਖ਼ਤ ਮਿਹਨਤ ਕਰਨ ਅਤੇ ਇੱਕ ਹੋਰ ਸੀਜ਼ਨ ਖੇਡਣ ਤੋਂ ਬਾਅਦ ਵਾਪਸੀ ਕਰਨਾ ਮੁਸ਼ਕਲ ਹੈ।