Business Khas

Latest news
ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ ਸਰਕਾਰ ਦੇ ਪੱਖ 'ਚ ਆਇਆ ਦਿੱਲੀ ਹਾਈਕੋਰਟ ਦਾ ਫੈਸਲਾ ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ...
You are currently viewing ਪੰਜਾਬੀ ਗਾਇਕ ਕਾਕਾ ਨੇ ਆਪਣੀ ਲਵ ਲ਼ਾਈਫ ਦੇ ਬਾਰੇ ਕੀਤਾ ਖੁਲਾਸਾ, ਤਸਵੀਰਾਂ ਕੀਤੀਆਂ ਸਾਂਝੀਆਂ

ਪੰਜਾਬੀ ਗਾਇਕ ਕਾਕਾ ਨੇ ਆਪਣੀ ਲਵ ਲ਼ਾਈਫ ਦੇ ਬਾਰੇ ਕੀਤਾ ਖੁਲਾਸਾ, ਤਸਵੀਰਾਂ ਕੀਤੀਆਂ ਸਾਂਝੀਆਂ

ਗਾਇਕ ਕਾਕਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹਨ। ਇਸ ਵਾਰ ਉਹ ਆਪਣੇ ਕਿਸੇ ਗਾਣੇ ਨੂੰ ਲੈ ਕੇ ਨਹੀਂ ਸਗੋਂ ਆਪਣੀ ਨਿੱਜੀ ਜਿੰਦਗੀ ਨੂੰ ਲੈ ਕੇ ਚਰਚਾ ਚ ਬਣੇ ਹੋਏ ਹਨ। ਦੱਸ ਦਈਏ ਕਿ ਗਾਇਕ ਕਾਕਾ ਨੇ ਆਪਣੀ ਲਵ ਲ਼ਾਈਫ ਦੇ ਬਾਰੇ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਗਾਇਕ ਆਪਣੀ ਗਰਲ ਫ੍ਰੈਂਡ ਦੇ ਨਾਲ ਦਿਖਾਈ ਦੇ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ। ਜਿਉਂ ਹੀ ਗਾਇਕ ਕਾਕਾ ਨੇ ਆਪਣੀ ਗਰਲਫ੍ਰੈਂਡ ਦੇ ਨਾਲ ਇਹ ਤਸਵੀਰ ਸਾਂਝੀ ਕੀਤੀ ਤਾਂ ਉਨ੍ਹਾਂ ਨੂੰ ਫੈਨਸ ਨੇ ਕਮੈਂਟਸ ਕਰਨੇ ਸ਼ੁਰੂ ਕਰ ਦਿੱਤੇ । ਇੱਕ ਫੈਨ ਨੇ ਲਿਖਿਆ ‘ਕਾਕਾ ਕਾਕੇ ਕਰਨ ਦੀ ਤਿਆਰੀ ‘ਚ’।ਕਾਬਿਲੇਗੌਰ ਹੈ ਕਿ ਗਾਇਕ ਕਾਕਾ ਦੇ ਵਰਕ ਫਰੰਟ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।