Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਜਲੰਧਰ,(ਸੰਜੇ ਸ਼ਰਮਾ)- ਗੁਰਮੁਖੀ ਨੂੰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦਾ ਗਹਿਣਾ ਆਖਿਆ ਜਾਂਦਾ ਹੈ ਜਿਸਤੋ ਬੇਗੈਰ ਪੰਜਾਬ ਅਤੇ ਪੰਜਾਬੀਆਂ ਦਾ ਹਾਰ ਸ਼ਿਘਾਰ ਵੀ ਫਿੱਕਾ ਜਿਹਾ ਹੋ ਜਾਂਦਾ ਹੈ ਜਿਸਦੀ ਪਹਿਚਾਣ ਦਾ ਵਡਮੁੱਲਾ ਅੰਗ ਵੀ ਪੰਜਾਬੀ ਮਾਂ ਬੋਲੀ ਹੈ ਜਿਸਦੇ ਸਾਲਾਨਾ ਦਿਵਸ ਨੂੰ ਸਮਰਪਿਤ ਹਮਸਫ਼ਰ ਯੂਥ ਕਲੱਬ ਵੱਲੋਂ ਰੈੱਡ ਕਰਾਸ ਸਕੂਲ ਡੀਫ ਐਂਡ ਡੰਬ ਅਤੇ ਲਿੱਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਪੰਜਾਬੀ ਮਾਂ ਬੋਲੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਪ੍ਰਤੀਯੋਗਿਤਾ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਵਿੱਦਿਆਰਥੀਆਂ ਵੱਲੋਂ ਮਾਂ ਬੋਲੀ ਪੰਜਾਬੀ ਦੇ ਵੱਖ ਵੱਖ ਅਦਾਰਿਆਂ ਉਤੇ ਸਲੋਗਨ ਲਿੱਖ ਕੇ ਪ੍ਰਤੀਯੋਗਿਤਾ ਹੋਈ। ਹਮਸਫ਼ਰ ਯੂਥ ਕਲੱਬ ਪ੍ਰਧਾਨ ਰੋਹਿਤ ਭਾਟੀਆ ਆਤੇ ਡਾਇਰੈਕਟਰ ਪੂਨਮ ਭਾਟੀਆ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਤੀਯੋਗਿਤਾ ਵਿਚ ਹਿੱਸਾ ਲੈਣ ਵਾਲੇ ਅਤੇ ਪਹਿਲੇ ਦੂਜੇ ਤੀਜੇ ਚੋਥੇ ਪੰਜਵੇਂ ਦਰਜੇ ਉਤੇ ਆਉਣ ਵਾਲੇ ਵਿਦਿਆਰਥੀਗਣਾ ਨੂੰ ਹਮਸਫ਼ਰ ਯੂਥ ਕਲੱਬ ਵੱਲੋਂ ਉਚੇਚੇ ਤੌਰ ਤੇ ਪ੍ਰਸ਼ੰਸਾ ਸਰਟੀਫੀਕੇਟ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰੈਡ ਕਰਾਸ ਸਕੂਲ ਦੇ ਪ੍ਰਿੰਸਿਪਲ ਪੁਸ਼ਪਿੰਦਰ ਸ਼ਰਮਾ ਰਮਨਦੀਪ ਕੌਰ ਦੀਪਤੀ ਸੁਰਿੰਦਰ ਕੌਰ ਸ਼ਕੁੰਤਲਾ ਰੀਨਾ ਪ੍ਰੇਸ਼ਰ ਕੰਚਨ ਸ਼ਰਮਾ ਰਜਿੰਦਰ ਕੌਰ ਲਿਟਲ ਫਲੋਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਮਨਜੀਤ ਕੌਰ ਡਾਇਰੈਕਟਰ ਮਨਜੀਤ ਸਿੰਘ ਚੈਅਰਮੈਨ ਮੁਖ਼ਤਿਆਰ ਸਿੰਘ ਸਪਨਾ ਕੁਮਾਰੀ ਪੂਨਮ ਭਾਟੀਆ ਰੋਹਿਤ ਭਾਟੀਆ ਡਾਕਟਰ ਅਰੁਨ ਕੁਮਾਰ ਆਯੂਰਵੈਦਿਕ ਜੁਆਇੰਟ ਪੰਚਕਰਮਾ ਸੈਂਟਰ ਗੁਰਪ੍ਰੀਤ ਬਸਰਾ ਆਦਿ ਮਜੂਦ ਸਨ