Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਕਾਰ ਹੋਈ ਝੜਪ, ਇੱਕ ਦੀ ਮੌਤ

ਪੰਜਾਬ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਝੜਪ ਹੋ ਗਈ ਹੈ। ਇਸ ਦੌਰਾਨ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਨਵਜੋਤ ਸਿੰਘ (20) ਨੂੰ ਚਾਕੂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।