Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਜਾਣੋ ਕੀ- ਕੀ ਲਏ ਗਏ ਅਹਿਮ ਫੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਵਿੱਚ ਅੱਜ ਯਾਨੀ ਸ਼ੁਕਰਵਾਰ ਨੂੰ ਦੁਪਹਿਰ 2 ਵਜੇ ਪੰਜਾਬ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਦੌਰਾਨ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਹਨ।
ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
-ਇਸ ਤੋਂ ਇਲਾਵਾ ‘ਸ਼ਹੀਦ ਸਮਾਰਕ’ ਹਰ ਜ਼ਿਲ੍ਹੇ ਦੇ ਵੱਡੇ ਪਾਰਕ ‘ਚ ਬਣਾਇਆ ਜਾਵੇਗਾ।
ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
-ਇਹ ਸਾਰੇ ਫੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ‘ਚ ਮੋਹਰੀ ਸੂਬਾ ਬਣਿਆ ਹੈ। ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ‘ਚ ਪੰਜਾਬ ਮੋਹਰੀ ਹੋਵੇ।