Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਪੰਜਾਬ ਦੀਆਂ ਵੱਖ-ਵੱਖ ਚਰਚਾਂ ’ਚ ਇਨਕਮ ਟੈਕਸ ਵੱਲੋਂ ਛਾਪੇਮਾਰੀ

ਪੰਜਾਬ ਦੀਆਂ ਵੱਖ-ਵੱਖ ਚਰਚਾਂ ’ਚ ਇਨਕਮ ਟੈਕਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਇਨਕਮ ਟੈਕਸ ਦੀਆਂ ਟੀਮਾਂ ਵੱਲੋਂ ਰਿਕਾਰਡਾਂ ਨੂੰ ਖੰਗਾਲਿਆਂ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਨਕਮ ਟੈਕਸ ਵੱਲੋਂ ਇਹ ਛਾਪੇਮਾਰੀ ਸਵੇਰੇ 6 ਵਜੇ ਤੋਂ ਚੱਲ ਰਹੀ ਹੈ।

ਦੱਸ ਦਈਏ ਕਿ ਮੁਹਾਲੀ ਅਤੇ ਅੰਮ੍ਰਿਤਸਰ ’ਚ ਛਾਪੇਮਾਰੀ ਜਾਰੀ ਹੈ। ਜਦਕਿ ਜਲੰਧਰ ਦੇ ਪਿੰਡ ਤਾਜਪੁਰ ਅਤੇ ਕਪੂਰਥਲਾ ਦੇ ਪਿੰਡ ਖੋਜੈ ਵਾਲਾ ਵਿਖੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕਈ ਤਰ੍ਹਾਂ ਦੇ ਰਿਕਾਰਡਾਂ ਨੂੰ ਖੰਗਾਲਿਆ ਜਾ ਰਿਹਾ ਹੈ। ਫਿਲਹਾਲ ਇਸ ਛਾਪੇਮਾਰੀ ਦੇ ਕੀ ਕਾਰਨ ਹਨ ਅਤੇ ਇਸ ਛਾਪੇਮਾਰੀ ਦੌਰਾਨ ਕੀ ਕੁਝ ਬਰਾਮਦ ਹੋਇਆ ਹੈ। ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।