Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਸਰਕਾਰ ਨੇ ਪੀ.ਆਰ.ਟੀ.ਸੀ ਬੱਸਾਂ ਦੇ ਸਮੇਂ ਸੰਬੰਧੀ ਵੱਡਾ ਬਦਲਾਅ ਕੀਤਾ

ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਹੁਣ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਵੀ ਸਮਾਂ ਬਦਲ ਦਿੱਤਾ ਗਿਆ ਹੈ ਤਾਂ ਜੋ ਮੁਲਾਜ਼ਮ ਸਮੇਂ ਸਿਰ ਦਫ਼ਤਰ ਪਹੁੰਚ ਸਕਣ। ਪੰਜਾਬ ਸਰਕਾਰ ਵੱਲੋਂ ਇਸ ਬਾਰੇ ਇੱਕ ਹੁਕਮ ਵੀ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿਚ ਪੰਜਾਬ ਸਕੱਤਰੇਤ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਚਲਾਈਆਂ ਜਾਂਦੀਆਂ ਬੱਸਾਂ ਦਾ ਸਮਾਂ ਸਵੇਰੇ ਸਾਢੇ 7 ਵਜੇ ਤੋਂ 2 ਵਜੇ ਤੱਕ ਕੀਤਾ ਗਿਆ ਹੈ।