Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਜ ਨਵੇਂ ਚਿਹਰੇ ਸ਼ਾਮਲ ਕੀਤੇ ਜਾਣਗੇ

ਪੰਜ ਨਵੇਂ ਚਿਹਰੇ ਸ਼ਾਮਲ ਕੀਤੇ ਜਾਣਗੇ

ਚੰਡੀਗੜ੍ਹ, ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਚਾਰ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ। ਅਹਿਮ ਸੂਤਰਾਂ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਇੱਕ ਹੋਰ ਮੰਤਰੀ ਦੀ ਕੈਬਨਿਟ ਚੋਂ ਛੁੱਟੀ ਤੈਅ ਹੈ। ਜਦੋਂ ਕਿ ਨਵੇਂ ਚਿਹਰਿਆਂ ਵਿਚ ਬਰਿੰਦਰ ਕੁਮਾਰ ਗੋਇਲ, ਡਾ.ਰਵੀਜੋਤ,ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।