Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਬਿਸ਼ਨੋਈ ਸਮੇਤ 26 ਮੁਲਜ਼ਮਾਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼

ਇਥੋਂ ਦੀ ਅਦਾਲਤ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਇਨ੍ਹਾਂ ਸਾਰਿਆਂ ਨੂੰ ਅਦਾਲਤ ਵਿੱਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਨ੍ਹਾਂ ’ਤੇ ਹੁਣ ਮੁਕੱਦਮਾ ਚੱਲੇਗਾ। ਅਦਾਲਤ ਨੇ 9 ਅਗਸਤ ਨੂੰ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।