Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਭਾਈ ਬਾਲਾ ਜੀ ਭਾਈ ਮਰਦਾਨਾ ਜੀ ਦੀ ਯਾਦ ਵਿੱਚ 30ਵਾਂ ਮਹਾਨ ਕੀਰਤਨ ਦਰਬਾਰ ਬਸਤੀ ਮਿੱਠੂ ਵਿੱਚ ਅੱਜ

ਭਾਈ ਬਾਲਾ ਜੀ ਭਾਈ ਮਰਦਾਨਾ ਜੀ ਦੀ ਯਾਦ ਵਿੱਚ 30ਵਾਂ ਮਹਾਨ ਕੀਰਤਨ ਦਰਬਾਰ ਬਸਤੀ ਮਿੱਠੂ ਵਿੱਚ ਅੱਜ

ਭਾਈ ਬਾਲਾ ਜੀ ਭਾਈ ਮਰਦਾਨਾ ਜੀ (ਰਜਿ) ਸੇਵਾ ਸੋਸਾਇਟੀ ਵੱਲੋਂ ਭਾਈ ਬਾਲਾ ਜੀ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ 30ਵਾਂ ਮਹਾਨ ਕੀਰਤਨ ਦਰਬਾਰ 4 ਮਈ ਨੂੰ ਦਿਨ ਸ਼ਨੀਵਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਹੱਲਾ ਸ੍ਰੀ ਗੁਰੂ ਅਰਜਨ ਦੇਵ ਨਗਰ ਖੁੱਲੇ ਪੰਡਾਲ ਵਿੱਚ ਬਸਤੀ ਮਿੱਠੂ ਸਾਮ 6 ਵਜੇ ਤੋਂ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਪ੍ਰਸਿੱਧ ਸੰਤ ਮਹਾਂਪੁਰਖ,ਰਾਗੀ ਜਥੇ ਅਤੇ ਵਿਦਵਾਨ ਕੀਰਤਨ ਕਥਾ ਰਾਹੀ ਸੰਗਤਾਂ ਨੁੰ ਨਿਹਾਲ ਕਰਨਗੇ। ਜਿੰਨਾ ਵਿੱਚ ਮਹਾਂਪੁਰਖ ਸੰਤ ਬਾਬਾ ਤਰਲੋਕ ਸਿੰਘ ਜੀ (ਹਰਿ ਨਰਾਇਣ ਪੂਰੀ ਗੁਰੂ ਘਰ ਵਾਲੇ,) ਸੰਤ ਬਾਬਾ ਅਮਰਜੀਤ ਸਿੰਘ ਜੀ (ਗ਼ਾਲਿਬ ਖੁਰਦ ਵਾਲੇ) ਭਾਈ ਸ਼ੌਕੀਨ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਵਾਲੇ,ਭਾਈ ਮਨਜੀਤ ਸਿੰਘ ਜੀ ਕਥਾ ਵਾਚਕ ਧਰਮ ਪ੍ਰਚਾਰ ਕਮੇਟੀ,ਭਾਈ ਗੁਰਨਾਮ ਸਿੰਘ ਜੀ ਹਜੂਰੀ ਰਾਗੀ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲੇ,ਭਾਈ ਮਲਕੀਤ ਸਿੰਘ ਜਲੰਧਰ ਵਾਲੇ,ਭਾਈ ਕੁਲਦੀਪ ਸਿੰਘ ਜੀ, ਆਦਿ ਸ਼ਾਮਿਲ ਹਨ। ਸਟੇਜ ਸਕੱਤਰ ਦੀ ਸੇਵਾ ਵਿੱਕੀ ਸਿੰਘ ਖਾਲਸਾ (ਸਿੱਖ ਤਾਲਮੇਲ ਕਮੇਟੀ) ਵਾਲੇ ਨਿਭਾਉਣਗੇ। ਇਹ ਸਾਰੀ ਜਾਣਕਾਰੀ ਸਰਦਾਰ ਜੋਗਿੰਦਰ ਸਿੰਘ ਪ੍ਰਧਾਨ, ਸਰਦਾਰ ਹਰਬੰਸ ਸਿੰਘ ਮੁੱਖ ਸੇਵਾਦਾਰ ਤੇ ਬਹਾਦਰ ਸਿੰਘ ਨੇ ਦਿੱਤੀ।