Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਭਾਰਤ ਵਿਚ ਮੌਸਮ ਬਦਲਾਅ, ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ

ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 13 ਮਾਰਚ ਅਤੇ 14 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।ਮੌਸਮ ਵਿਭਾਗ ਅਨੁਸਾਰ ਭਾਰਤ ਦੇ ਉੱਤਰ-ਪੱਛਮੀ ਖੇਤਰ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਜੂਦਾ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਖੇਤਰਾਂ ਵਿੱਚ 13 ਮਾਰਚ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 14 ਮਾਰਚ ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਗੰਗਾ ਪੱਛਮੀ ਬੰਗਾਲ ਖੇਤਰ ਵਿੱਚ 13 ਮਾਰਚ ਤੋਂ 17 ਮਾਰਚ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।