Business Khas

Latest news
ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼
You are currently viewing ਭਾਰਤ ਸਰਕਾਰ ਨੇ ਆਸਟਰੇਲਿਆਈ ਪੱਤਰਕਾਰ ਦਾ ਵੀਜ਼ਾ ਨਹੀਂ ਵਧਾਇਆ

ਭਾਰਤ ਸਰਕਾਰ ਨੇ ਆਸਟਰੇਲਿਆਈ ਪੱਤਰਕਾਰ ਦਾ ਵੀਜ਼ਾ ਨਹੀਂ ਵਧਾਇਆ

ਨਵੀਂ ਦਿੱਲੀ, ਆਸਟਰੇਲੀਅਨ ਪੱਤਰਕਾਰ ਨੇ ਅੱਜ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰਨ ਮਗਰੋਂ ਉਸ ਨੂੰ ਭਾਰਤ ਛੱਡਣ ਲਈ ਮਜਬੂਰ ਕੀਤਾ ਗਿਆ। ਉਸ ਨੇ ਕਿਹਾ ਕਿ ਭਾਰਤ ਸਰਕਾਰ ਨੇ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਉਸ ਦੀਆਂ ਰਿਪੋਰਟਾਂ ‘ਸੀਮਾਵਾਂ ਦੀ ਉਲੰਘਣਾ’ ਹਨ। ਆਸਟਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਦੀ ਦੱਖਣੀ ਏਸ਼ੀਆ ਬਿਊਰੋ ਦੀ ਮੁਖੀ ਅਵਨੀ ਡਾਇਸ ਨੇ ਕਿਹਾ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਰਿਪੋਰਟਿੰਗ ‘ਤੇ ਭਾਰਤ ਸਰਕਾਰ ਵੱਲੋਂ ਇਤਰਾਜ਼ ਕਰਨ ਬਾਅਦ ਲੋਕ ਸਭਾ ਚੋਣਾਂ ਵਾਲੇ ਦਿਨ 19 ਅਪਰੈਲ ਨੂੰ ਉਸ ਨੂੰ ਭਾਰਤ ਛੱਡਣਾ ਪਿਆ।