Business Khas

Latest news
भाजपा नारी शक्ति को उनका अधिकार दे रही है तो विपक्ष देश की आधी आबादी ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 

ਭੈਣ-ਭਰਾ ਨੇ ਨਹਿਰ ‘ਚ ਮਾਰੀ ਛਾਲ, ਘਰ ‘ਚ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਪਟਿਆਲਾ ਵਿਚ ਇਕ ਲੜਕੀ ਨੇ ਭਾਖੜਾ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਪਿੱਛੋਂ ਉਸ ਦੇ ਭਰਾ ਨੇ ਵੀ ਬਚਾਉਣ ਲਈ ਨਹਿਰ ‘ਚ ਛਾਲ ਮਾਰ ਦਿੱਤੀ ਹੈ, ਜਿਸ ਦਾ ਅਜੇ ਤੱਕ ਕੋਈ ਪਤਾ ਨਹੀਂ ਮਿਲਿਆ ਹੈ। ਗੋਤਾਖੋਰਾਂ ਨੇ ਲੜਕੀ ਦੀ ਲਾਸ਼ ਬਰਾਮਦ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ‘ਚ ਵੀ ਕੋਈ ਝਗੜਾ ਨਹੀਂ ਹੋਇਆ ਸੀ। ਲੜਕੀ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਘਰ ‘ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਪਹਿਲਾਂ ਭੈਣ ਨੇ ਨਹਿਰ ‘ਚ ਛਾਲ ਮਾਰੀ ਅਤੇ ਫਿਰ ਭੈਣ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਭਰਾ ਵੀ ਡੁੱਬ ਗਿਆ। ਘਰ ਵਿਚ ਮੁੰਡੇ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸੀ।