Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਭੱਜਣ ’ਚ ਮਦਦ ਕਰਨ ਦੇ ਦੋਸ਼ ’ਚ 4 ਗ੍ਰਿਫ਼ਤਾਰ: ਆਈਜੀ

ਚੰਡੀਗੜ੍ਹ, ਪੰਜਾਬ ਪੁਲੀਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰੇ ਵਿਚ ਕੱਪੜੇ ਬਦਲ ਕੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਿਆ। ਪੁਲੀਸ ਨੇ ਕਾਰ ਅਤੇ ਉਸ ਨੂੰ ਭੱਜਣ ’ਚ ਮਦਦ ਕਰਨ ਦੇ ਦੋਸ਼ ’ਚ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਪਰ ਅੰਮ੍ਰਿਤਪਾਲ ਦਾ ਸੁਰਾਗ ਨਹੀਂ ਲੱਗਾ। ਉਸ ਦੀ ਟੌਲ ਪਲਾਜ਼ੇ ’ਤੇ ਕਾਰ ’ਚ ਬੈਠੇ ਦੀ ਤਸਵੀਰ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੋਵੇਗੀ ਸਾਰਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਅਮਨ-ਕਾਨੂੰਨ ਬਰਕਰਾਰ ਹੈ।