Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਮਣੀਪੁਰ ‘ਚ ਔਰਤਾਂ ਨਾਲ ਦਰਿੰਦਗੀ ਮਾਮਲੇ ‘ਚ ਭਾਰੀ ਰੋਸ

ਮਨੀਪੁਰ ਹੈਵਾਨੀਅਤ ਮਾਮਲੇ ‘ਚ ਪੁਲਿਸ ਦੀ ਭੂਮਿਕਾ ‘ਤੇ ਉੱਠੇ ਸਵਾਲ

ਮਨੀਪੁਰ ਕਰੀਬ ਢਾਈ ਮਹੀਨਿਆਂ ਤੋਂ ਸੜ ਰਿਹਾ ਹੈ। ਪਰ ਔਰਤਾਂ ਨਾਲ ਹੋਈ ਬੇਰਹਿਮੀ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਮੁੱਦੇ ‘ਤੇ ਸਿਆਸਤ ਹਾਵੀ ਹੈ ਅਤੇ ਕਈ ਬਾਲੀਵੁੱਡ ਸਿਤਾਰਿਆਂ ਨੇ ਵੀ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ। ਪਰ ਹੁਣ ਸਵਾਲ ਰਾਜਨੀਤੀ ਦਾ ਨਹੀਂ, ਸਗੋਂ ਅਪਰਾਦੀਆਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਹੈ।