Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਯਮੁਨਾ ’ਚ ਪਾਣੀ ਦਾ ਪੱਧਰ 207.25 ਮੀਟਰ ਤੱਕ ਪੁੱਜਿਆ, ਹੋਰ ਵਧਣ ਦਾ ਖ਼ਦਸ਼ਾ

ਯਮੁਨਾ ’ਚ ਪਾਣੀ ਦਾ ਪੱਧਰ 207.25 ਮੀਟਰ ਤੱਕ ਪੁੱਜਿਆ, ਹੋਰ ਵਧਣ ਦਾ ਖ਼ਦਸ਼ਾ

ਨਵੀਂ ਦਿੱਲੀ, ਦਿੱਲੀ ‘ਚ ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ ਯਮੁਨਾ ਨਦੀ ਦਾ ਪਾਣੀ ਦਾ ਪੱਧਰ 207.25 ਮੀਟਰ ਹੋ ਗਿਆ ਹੈ, ਜੋ 1978 ‘ਚ ਹੁਣ ਤੱਕ ਦਰਜ ਕੀਤੇ ਗਏ ਸਭ ਤੋਂ ਉੱਚੇ ਪਾਣੀ ਦੇ 207.49 ਮੀਟਰ ਦੇ ਕਰੀਬ ਹੈ| ਕੇਂਦਰੀ ਜਲ ਕਮਿਸ਼ਨ (ਸੀਡਬਲਿਊਸੀ) ਦੇ ਹੜ੍ਹ-ਨਿਗਰਾਨੀ ਪੋਰਟਲ ਅਨੁਸਾਰ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਦੇ ਪਾਣੀ ਦਾ ਪੱਧਰ 2013 ਤੋਂ ਬਾਅਦ ਪਹਿਲੀ ਵਾਰ ਤੜਕੇ 4 ਵਜੇ 207 ਮੀਟਰ ਪਾਰ ਕਰ ਗਿਆ ਅਤੇ ਸਵੇਰੇ 8 ਵਜੇ ਵਧ ਕੇ 207.25 ਮੀਟਰ ਹੋ ਗਿਆ।