Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਰਾਜਨੀਤੀ ਆਗੂ ਗੁਰਬਚਨ ਜੱਲ੍ਹਾ ਦੀ ਧਰਮ ਪਤਨੀ ਦੀ ਦੇਹਾਂਤ

ਜਲੰਧਰ, (ਸੰਜੇ ਸ਼ਰਮਾ)-ਭਾਰਗੋ ਕੈਂਪ ਨਿਵਾਸੀ ਗੁਰਚਬਨ ਜੱਲ੍ਹਾ ਰਾਜਨੀਤੀ ਆਗੂ ਦੀ ਧਰਮ ਪਤਨੀ ਸੀਮਾ ਰਾਣੀ ਵਾਹਿਗੁਰੂ ਦੇ ਚਰਨਾ ’ਚ ਜਾ ਵਿਰਾਜੇ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਜਿਨ੍ਹਾਂ ਦਾ ਇਲਾਜ ਚਲ ਰਿਹਾ ਸੀ। ਅੱਜ ਸ਼ਾਮ ਨੂੰ ਅਚਾਨਕ ਧੜਕਣ ਤੇਜ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ਹਾੳੂਸ ਪੈਟੋਰਲ ਪੰਪ ਨਜਦੀਕ ਸ਼ਮਸ਼ਾਨ ਘਾਟ ’ਚ ਕੀਤਾ ਜਾਵੇਗਾ। ਅਦਾਰਾ ਬਿਜਨੈਸ ਖਾਸ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੈ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾ ’ਚ ਜਗ੍ਹਾ ਦੇਣ।