Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਰਾਹੁਲ ਤੇ ਅਈਅਰ ਦੀ ਵਾਪਸੀ, ਏਸ਼ੀਆ ਕੱਪ ਲਈ ਟੀਮ ‘ਚ ਸ਼ਾਮਲ ਕੀਤਾ ਗਿਆ

ਚੋਣ ਕਮੇਟੀ ਦੇ ਚੇਅਰਮੈਨ ਅਜੀਤ ਅਗਰਕਰ ਨੇ ਟੀਮ ਦਾ ਐਲਾਨ ਕਰਦਿਆਂ ਕਿਹਾ ਕਿ ਸੱਟ ਤੋਂ ਉਭਰਨ ਤੋਂ ਬਾਅਦ ਆਇਰਲੈਂਡ ਖਿਲਾਫ ਚੱਲ ਰਹੀ ਸੀਰੀਜ਼ ‘ਚ ਵਾਪਸੀ ਕਰਨ ਵਾਲੇ ਤੇਜ਼ ਗੇਂਦਬਾਜ਼ ਕ੍ਰਿਸ਼ਨਾ ਨੂੰ ਵੀ ਏਸ਼ੀਆ ਕੱਪ ਲਈ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਤਿਲਕ ਵਰਮਾ ਨੇ ਵੈਸਟਇੰਡੀਜ਼ ਦੇ ਖਿਲਾਫ ਆਪਣੀ ਪਹਿਲੀ ਟੀ-20 ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। 20 ਸਾਲਾ ਖਿਡਾਰੀ ਇਸ ਸਮੇਂ ਆਇਰਲੈਂਡ ਦੇ ਦੌਰੇ ‘ਤੇ ਹੈ। ਏਸ਼ੀਆ ਕੱਪ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਕੇਐੱਲ ਰਾਹੁਲ, ਹਾਰਦਿਕ ਪੰਡਯਾ (ਉਪ-ਕਪਤਾਨ), ਜਸਪ੍ਰੀਤ ਬੁਮਰਾਹ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ, ਸੰਜੂ ਸੈਮਸਨ (ਰਾਹੁਲ ਦੇ ਬੈਕਅੱਪ ਵਜੋਂ)।