Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਵਿਖੇ ਪਹਿਲਵਾਨ ਖਿਡਾਰਨਾ ਦੇ ਸੰਘਰਸ਼ ਦੇ ਸਮਰਥਨ ਵਿੱਚ ਕੱਢੀ ਗਈ ਰੈਲੀ


ਜਲੰਧਰ,(ਸੰਜੇ ਸ਼ਰਮਾ)-ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਵਿਖੇ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਬ੍ਰਿਜਭੁਸ਼ਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਤੇ ਪਹਿਲਵਾਨ ਦੇ ਕੀਤੇ ਜਾ ਰਹੇ ਸੰਘਰਸ਼ ਦੇ ਸਮਰਥਨ ਵਿਚ ਕੈਂਡਲ ਮਾਰਚ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾਕਟਰ ਨਵਜੋਤ ਮੈਡਮ ਨੇ ਕਾਲਜ ਵਿਦਿਆਰਥਣਾਂ ਦੀ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮਹਿਲਾ ਪਹਿਲਵਾਨ ਦਾ ਆਰੋਪ ਹੈ ਕਿ ਬ੍ਰਿਜ ਭੂਸ਼ਨ ਨੇ ਉਹਨਾਂ ਨਾਲ ਦੁਰਵਿਵਹਾਰ ਕੀਤਾ ਹੈ। ਇਸ ਸਬੰਧੀ ਇਨਸਾਫ਼ ਲੈਣ ਲਈ ਜੰਤਰ-ਮੰਤਰ ਵਿਖੇ ਐਨੀ ਦਿਨੀਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਨੂੰ ਸਮਰਥਨ ਦੇਣਾ ਅੱਜ ਹਰ ਭਾਰਤੀ ਔਰਤ ਮਰਦ ਦੇ ਦਾ ਨੈਤਿਕ ਫ਼ਰਜ਼ ਹੈ ਤਾਂ ਜੋ ਗੁਨੇਗਾਰ ਵਿਅਕਤੀ ਨੂੰ ਸਜ਼ਾ ਕੇ ਸੋਸ਼ਿਤ ਕੁੜੀਆਂ ਦੀ ਅਵਾਜ਼ ਨੂੰ ਇਨਸਾਫ ਦਿਵਾਇਆ ਜਾਵੇ।