Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੇ ਐਨਸੀਸੀ ਕੈਡਿਟਾਂ ਨੇ ਪੀਡੀਐਲਐਸ 21 ਕੈਂਪ ਵਿੱਚ ਭਾਗ ਲਿਆ

ਜਲੰਧਰ,(ਸੰਜੇ ਸ਼ਰਮਾ)-PDLS 21 ਕੈਂਪ ਵਿੱਚ LKCW, ਜਲੰਧਰ ਦੇ LPU, ਫਗਵਾੜਾ ਵਿਖੇ 30 NCC ਕੈਡਿਟਾਂ ਨੇ ਭਾਗ ਲਿਆ, ਜਿਸ ਵਿੱਚ ਕੈਡਿਟਾਂ ਨੂੰ ਡਰਿੱਲ, ਮੈਪ ਰੀਡਿੰਗ, ਫਾਇਰਿੰਗ, ਸਵੈ-ਰੱਖਿਆ, ਸਿਹਤ ਅਤੇ ਸਫਾਈ, ਫਸਟ ਏਡ ਆਦਿ ਦੀ ਸਿਖਲਾਈ ਦਿੱਤੀ ਗਈ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਵੀ ਭਾਗ ਲਿਆ ਅਤੇ ਕਈ ਇਨਾਮ ਹਾਸਿਲ ਕੀਤੇ। ਕੈਡਿਟ ਸੰਗੀਤਾ ਕੁਮਾਰੀ ਅਤੇ ਸਰਿਤਾ ਨੇ ਖੋ ਖੋ ਖੇਡ ਵਿੱਚ ਸੋਨ ਤਗਮੇ ਜਿੱਤੇ ਅਤੇ ਕੈਡਿਟ ਹਰਪ੍ਰੀਤ ਅਤੇ ਕੁਸੁਮ ਨੇ ਰੱਸਾਕਸ਼ੀ ਵਿੱਚ ਦੂਜਾ ਇਨਾਮ ਜਿੱਤਿਆ।ਹੋਰ ਕੈਡਿਟਾਂ ਨੇ ਸੋਲੋ ਅਤੇ ਗਰੁੱਪ ਮੁਕਾਬਲਿਆਂ ਵਿੱਚ ਭਾਗ ਲਿਆ।ਸਭਨਾਂ ਨੂੰ ਕਰਨਲ ਐਮ.ਐਸ.ਸਚੇਵ ਕਮਾਂਡਿੰਗ ਅਫਸਰ 2 pb girls bn NCC ਜਲੰਧਰ ਵੱਲੋਂ ਉਹਨਾਂ ਦੀ ਮਿਹਨਤ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ.ਨਵਜੋਤ ਨੇ ਕੈਡਿਟਾਂ ਦੀ ਸ਼ਲਾਘਾ ਅਤੇ ਵਧਾਈ ਦਿੱਤੀ ਅਤੇ ਏ ਐਨ ਓ ਲੈਫਟੀਨੈਂਟ ਡਾ.ਰੁਪਾਲੀ ਰਾਜਦਾਨ ਦੀ ਸਰਾਹਨਾ ਕੀਤੀ।