Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ , ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ

ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ , ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ

ਲੁਧਿਆਣਾ, ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ। ਉਹ 64 ਸਾਲ ਦੇ ਸਨ। ਉਨ੍ਹਾਂ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਫੂਡ ਪਾਈਪ ਦਾ ਹਸਪਤਾਲ ’ਚ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਸਰੀਰ ’ਚ ਇਨਫੈਕਸ਼ਨ ਵੱਧ ਗਈ ਸੀ। ਛਿੰਦਾ ਕਈ ਦਿਨਾਂ ਤੱਕ ਦੀਪ ਹਸਪਤਾਲ ’ਚ ਵੈਂਟੀਲੇਟਰ ’ਤੇ ਰਹੇ। ਇਸ ਤੋਂ ਬਾਅਦ ਹਾਲਤ ਵਿਗੜਨ ਕਾਰਨ ਡੀਐੱਮਸੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਸੀ।