Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਵਿਆਹ ਬੰਧਨ ਵਿਚ ਬੱਝੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ

ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ।ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਹੈ।

ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਹੈ। ਵਿਆਹ ਪੂਰੇ ਸਾਦੇ ਤਰੀਕੇ ਨਾਲ ਹੋਇਆ। ਲਾਵਾਂ ਹੋਣ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੀ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਜੱਲੂਪੁਰ ਖੇੜਾ ਦੇ ਗੁਰੂ ਘਰ ਵਿਚ ਲਾਵਾਂ ਲਈਆਂ।ਅੰਮ੍ਰਿਤਪਾਲ ਸਿੰਘ ਦਾ ਇੰਗਲੈਂਡ ਦੀ ਜਿਸ ਕਿਰਨਦੀਪ ਕੌਰ ਨਾਲ ਵਿਆਹ ਹੋਇਆ ਹੈ, ਦੱਸਿਆ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪਰਿਵਾਰਾਂ ਦੀ ਆਪਸੀ ਪੁਰਾਣੀ ਪਛਾਣ ਹੈ। ਇਸ ਪਰਿਵਾਰ ਦਾ ਪਿਛੋਕੜ ਜਲੰਧਰ ਹੈ ਤੇ ਉਹ ਸਮਾਂ ਪਹਿਲਾਂ ਇੰਲਗੈਂਡ ਵਸ ਗਏ ਹਨ ਤੇ ਹੁਣ ਉੱਥੋਂ ਦੇ ਹੀ ਸਿਟੀਜਨ ਹਨ।