Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਵਿਕਾਸ ਕਪੂਰ ਬਣੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਜਰਨਲ ਸਕੱਤਰ

ਵਿਕਾਸ ਕਪੂਰ ਬਣੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਜਰਨਲ ਸਕੱਤਰ

ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਵੱਲੋਂ ਵਿਕਾਸ ਕਪੂਰ ਨੂੰ ਜਿਲਾ ਕਾਂਗਰਸ ਕਮੇਟੀ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਹੈ ।

ਵਿਕਾਸ ਕਪੂਰ ਨੇ ਇਸ ਨਿਯੁਕਤੀ ਲਈ ਰਜਿੰਦਰ ਬੇਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਨੇ ਜੋ ਮੇਰੀ ਜਿੰਮੇਵਾਰੀ ਲਗਾਈ ਹੈ ਉਸਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ । ਇਸ ਮੌਕੇ ਤੇ ਰਣਦੀਪ ਸੂਰੀ, ਸੁਦੇਸ਼ ਭਗਤ , ਰਾਜੇਸ਼ ਜਿੰਦਲ, ਆਲਮ, ਵਿਕਰਮ ਦੱਤਾ, ਇਸ਼ਾਂਤ ਸੋਨੀ, ਕੁਨਾਲ, ਮਨਦੀਪ ਸਭਰਵਾਲ, ਅੰਕੁਰ, ਆਸ਼ੂ ਧੀਰ ਮੌਜੂਦ ਸਨ