Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਵੋਟਿੰਗ ਦੌਰਾਨ ਭਿੜੇ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਗੂ

ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਵੋਟਿੰਗ ਜਾਰੀ ਹੈ। ਨੌਂ ਵਿਧਾਨ ਸਭਾ ਹਲਕਿਆਂ ਦੇ ਵੋਟਰ 1972 ਕੇਂਦਰਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6.30 ਵਜੇ ਤੱਕ ਆਪਣੀ ਵੋਟ ਪਾਉਣਗੇ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਦੱਸ ਦੇਈਏ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਸੀ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਹੇ ਹਨ ਤੇ ਲੋਕਾਂ ਨੂੰ ਧਮਕਾ ਰਹੇ ਹਨ।ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ ਹੈ ਅਤੇ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ।

ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਵੋਟਿੰਗ ਜਾਰੀ ਹੈ। ਨੌਂ ਵਿਧਾਨ ਸਭਾ ਹਲਕਿਆਂ ਦੇ ਵੋਟਰ 1972 ਕੇਂਦਰਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6.30 ਵਜੇ ਤੱਕ ਆਪਣੀ ਵੋਟ ਪਾਉਣਗੇ। ਸਵੇਰੇ 11 ਵਜੇ ਤੱਕ ਸਿਰਫ 17.46% ਵੋਟਿੰਗ ਹੋਈ ਹੈ। ਦੱਸ ਦੇਈਏ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਸੀ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।