Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਸਕੂਲ ਬੱਸ ਦੇ ਡਰਾਈਵਰ ਨੇ 12ਵੀਂ ਕਲਾਸ ਦੀ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ

ਸਕੂਲ ਬੱਸ ਦੇ ਡਰਾਈਵਰ ਨੇ 12ਵੀਂ ਕਲਾਸ ਦੀ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ

ਚੰਡੀਗੜ੍ਹ ਦੇ ਇੱਕ ਨਿੱਜੀ ਸਕੂਲ ਦੀ 12ਵੀਂ ਦੀ ਵਿਦਿਆਰਥਣ ਦੀ ਫੋਟੋ ਐਡਿਟ ਕਰਕੇ ਵਾਇਰਲ ਕਰਨ ਅਤੇ ਉਸ ਦੀ ਦੋ ਸਾਲ ਦੀ ਛੋਟੀ ਭੈਣ ਨੂੰ ਜਾਨ ਦੀ ਮਾਰਨ ਦੀ ਧਮਕੀ ਦੇ ਕੇ ਉਸ ਨਾਲ ਸਕੂਲ ਬੱਸ ਦੇ ਡਰਾਈਵਰ ਨੇ ਜਬਰ ਜਨਾਹ ਕੀਤਾ। ਜ਼ੀਰਕਪੁਰ ਪੁਲਿਸ ਵੱਲੋਂ ਬੱਸ ਦੇ ਡਰਾਈਵਰ ਮਨੀਮਾਜਰਾ ਵਾਸੀ ਮੁਹੰਮਦ ਰਜ਼ਾਕ ਖਿਲਾਫ਼ ਪਾਸਕੋ ਐਕਟ ਦੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।ਜ਼ੀਰਕਪੁਰ ਦੇ ਐਸਐਚਓ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਤਾ ਵੱਲੋਂ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਉਸ ਨੇ ਦੱਸਿਆ ਕਿ ਉਹ ਜ਼ੀਰਕਪੁਰ ਦੀ ਰਹਿਣ ਵਾਲੀ ਹੈ ਅਤੇ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਸਕੂਲ ਬੱਸ ਚਲਾਉਣ ਵਾਲਾ ਮੁਹੰਮਦ ਰਜ਼ਾਕ ਅਕਸਰ ਉਸ ਦਾ ਪਿੱਛਾ ਕਰਦਾ ਸੀ ਇਕ ਦਿਨ ਮੁਲਜ਼ਮ ਨੇ ਉਸ ਨੂੰ ਸਕੂਲ ਦੀ ਪਾਰਕਿੰਗ ਵਿੱਚ ਧੱਕੇ ਨਾਲ ਰੋਕਿਆ ਅਤੇ ਦੋਸਤੀ ਕਰਨ ਲਈ ਕਹਿਣ ਲੱਗਾ। ਵਿਦਿਆਰਥਣ ਨੇ ਵਿਰੋਧ ਕਰਦੇ ਹੋਏ ਇਨਕਾਰ ਕਰ ਦਿੱਤਾ।ਮੁਲਜ਼ਮ ਮੁਹੰਮਦ ਰਜ਼ਾਕ ਨੇ ਉਸ ਦਾ ਪਿੱਛਾ ਕਰਨਾ ਨਹੀਂ ਛੱਡਿਆ ਅਤੇ ਉਸ ਦੀ ਸਮਾਗਮ ਦੀ ਫੋਟੋ ਐਡਿਟ ਕਰਕੇ ਉਸ ਨੂੰ ਨਿਊਡ ਕਰ ਦਿੱਤਾ ਅਤੇ ਸੋਸ਼ਲ ਮੀਡੀਆ ਉਤੇ ਵਾਇਰਲ ਕਰਨ ਦੀ ਧਮਕੀ ਦੇਣ ਲੱਗਾ। ਉਸ ਤੋਂ ਬਾਅਦ ਲੜਕੀ ਦਾ ਪਿੱਛਾ ਕਰਦਾ ਹੋਇਆ ਮੁਲਜ਼ਮ ਉਸ ਦੇ ਘਰ ਪਹੁੰਚ ਗਿਆ।